ਜਗ ਬਾਣੀ ਭਾਰਤ ਦੇ ਰਾਜ ਪੰਜਾਬ ਅੰਦਰ ਛਪਣ ਵਾਲਾ ਪੰਜਾਬੀ ਭਾਸ਼ਾ ਵਿੱਚ ਨਿਕਲਦਾ ਰੋਜ਼ਾਨਾ ਅਖ਼ਬਾਰ ਹੈ।[1] ਇਹ 1978 ਵਿੱਚ ਪੰਜਾਬ ਕੇਸਰੀ ਗਰੁੱਪ ਨੇ ਸ਼ੁਰੂ ਕੀਤਾ ਸੀ। ਇਹ ਅਖਬਾਰ ਜਲੰਧਰ ਅਤੇ ਲੁਧਿਆਣਾ ਤੋਂ ਰੋਜ਼ਾਨਾ ਪ੍ਰਕਾਸ਼ਿਤ ਹੁੰਦਾ ਹੈ।

ਜਗ ਬਾਣੀ, ਜਲੰਧਰ (ਪੰਜਾਬੀ ਰੋਜ਼ਾਨਾ)

ਹਵਾਲੇ

ਸੋਧੋ