ਜਹਾਂਗੀਰ (ਜ਼ਿਲ੍ਹਾ ਤਰਨਤਾਰਨ)

ਤਰਨ ਤਾਰਨ ਜ਼ਿਲ੍ਹੇ ਦਾ ਪਿੰਡ

ਜਹਾਂਗੀਰ ਭਾਰਤੀ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇੱਕ ਪਿੰਡ ਹੈ।[1] ਇਹ ਸ੍ਰੀ ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ ਅਤੇ ਤਰਨਤਾਰਨ ਤੋਂ 18 ਕਿਲੋਮੀਟਰ ਦੂਰ ਹੈ।

ਜਹਾਂਗੀਰ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਤਰਨਤਾਰਨ
ਬਲਾਕਖਡੂਰ ਸਾਹਿਬ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਧੂਰੀ

ਹਵਾਲੇ ਸੋਧੋ