ਜਾਲੌਨ ਲੋਕ ਸਭਾ ਹਲਕਾ
ਜਾਲੌਨ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]
ਜਾਲੌਨ ਲੋਕ ਸਭਾ ਹਲਕਾ |
---|
ਸਾਂਸਦ
ਸੋਧੋ2014 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਨੂ ਪ੍ਰਤਾਪ ਸਿੰਘ ਵਰਮਾ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।
ਸਾਲ | ਪਾਰਟੀ | ਸਾਂਸਦ | ਸਰੋਤ | |
---|---|---|---|---|
2014 | ਭਾਰਤੀ ਜਨਤਾ ਪਾਰਟੀ | ਭਾਨੂ ਪ੍ਰਤਾਪ ਸਿੰਘ ਵਰਮਾ | [2] | |
2009 | ਸਮਾਜਵਾਦੀ ਪਾਰਟੀ | ਘਣਸ਼ਾਮ ਅਨੁਰਾਗੀ | [3] | |
2004 | ਭਾਰਤੀ ਜਨਤਾ ਪਾਰਟੀ | ਭਾਨੂ ਪ੍ਰਤਾਪ ਸਿੰਘ ਵਰਮਾ | [4] | |
1999 | ਬਹੁਜਨ ਸਮਾਜ ਪਾਰਟੀ (BSP) | ਬ੍ਰਿਜ ਲਾਲ ਖਬਰੀ | [5] | |
1998 | ਭਾਰਤੀ ਜਨਤਾ ਪਾਰਟੀ | ਭਾਨੂ ਪ੍ਰਤਾਪ ਸਿੰਘ ਵਰਮਾ | [6] | |
1996 | ਭਾਰਤੀ ਜਨਤਾ ਪਾਰਟੀ | ਭਾਨੂ ਪ੍ਰਤਾਪ ਸਿੰਘ ਵਰਮਾ | [7] | |
1991 | ਭਾਰਤੀ ਜਨਤਾ ਪਾਰਟੀ | ਗਯਾ ਪ੍ਰਸਾਦ ਕੋਰੀ | [8] | |
1989 | ਜਨਤਾ ਦਲ | ਰਾਮ ਸੇਵਕ ਭਾਟੀਆ | [9] | |
1984 | ਭਾਰਤੀ ਰਾਸ਼ਟਰੀ ਕਾਂਗਰਸ | ਲੱਛੀ ਰਾਮ | [10] | |
1980 | ਭਾਰਤੀ ਰਾਸ਼ਟਰੀ ਕਾਂਗਰਸ | ਨੱਥੂ ਸ਼ਕਯਾਵਰ | [11] | |
1977 | ਭਾਰਤੀਆ ਲੋਕ ਦਲ | ਰਾਮਚਰਨ | [12] | |
1971 | ਭਾਰਤੀ ਰਾਸ਼ਟਰੀ ਕਾਂਗਰਸ | ਰਾਮ ਸੇਵਕ | [13] | |
1967 | ਭਾਰਤੀ ਰਾਸ਼ਟਰੀ ਕਾਂਗਰਸ | ਰਾਮ ਸੇਵਕ | [14] | |
1962 | ਭਾਰਤੀ ਰਾਸ਼ਟਰੀ ਕਾਂਗਰਸ | ਰਾਮ ਸੇਵਕ | [15] |
ਬਾਹਰੀ ਸਰੋਤ
ਸੋਧੋਹਵਾਲੇ
ਸੋਧੋ- ↑ (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf.
- ↑ 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf.
- ↑ (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf.
- ↑ (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf.
- ↑ (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf.
- ↑ (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf.
- ↑ (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf.
- ↑ (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf.
- ↑ (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf.
- ↑ (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf.
- ↑ (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf.
- ↑ (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf.
- ↑ (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf.
- ↑ (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf.
- ↑ (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf.