ਜੌੜਕੀਆਂ
ਮਾਨਸਾ ਜ਼ਿਲ੍ਹੇ ਦਾ ਪਿੰਡ
ਜੌੜਕੀਆਂ, ਪੰਜਾਬ, ਭਾਰਤ ਦੇ ਮਾਨਸਾ ਜ਼ਿਲ੍ਹੇ ਦੀ ਸਰਦੂਲਗੜ੍ਹ ਤਹਿਸੀਲ ਦਾ ਇੱਕ ਪਿੰਡ ਹੈ।[1] 2011 ਦੀ ਮਰਦਮਸ਼ੁਮਾਰੀ ਮੁਤਾਬਕ ਪਿੰਡ ਦੀ ਅਬਾਦੀ 2591 ਹੈ। ਇਸ ਪਿੰਡ ਦੀ ਹੱਦ ਬਠਿੰਡੇ ਜ਼ਿਲ੍ਹੇ ਨਾਲ ਲੱਗਦੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਪਿੰਡ ਤੋਂ ਲਗਭਗ 20 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।
ਜੌੜਕੀਆਂ | |
---|---|
ਪਿੰਡ | |
ਗੁਣਕ: 29°51′01″N 75°12′31″E / 29.850336°N 75.208504°E | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਮਾਨਸਾ |
ਤਹਿਸੀਲ | ਸਰਦੂਲਗੜ੍ਹ |
ਖੇਤਰ | |
• ਕੁੱਲ | 9.11 km2 (3.52 sq mi) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ (ਗੁਰਮੁਖੀ) |
• ਸਥਾਨਕ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (IST) |
ਪਿੰਨ ਕੋਡ | 151505 |
ਵਾਹਨ ਰਜਿਸਟ੍ਰੇਸ਼ਨ | PB51 |
ਸਿੱਖਿਆ
ਸੋਧੋਇੱਥੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਹੈ ਅਤੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈ।[2] ਇਸ ਤੋਂ ਇਲਾਵਾ ਦੋ ਨਿੱਜੀ ਸਕੂਲ ਐਫ.ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਤੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੀ ਬਣੇ ਹੋਏ ਹਨ।
ਹਵਾਲੇ
ਸੋਧੋ- ↑ "Village & Panchayats | District Mansa, Government of Punjab | India" (in ਅੰਗਰੇਜ਼ੀ (ਅਮਰੀਕੀ)). Retrieved 2022-09-12.
- ↑ "F S D SR SEC SCHOOL JAURKIAN - Jourkian, District Mansa (Punjab)". schools.org.in (in ਅੰਗਰੇਜ਼ੀ). Retrieved 2023-05-23.
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |