ਟੱਪੀ ਪਿੰਡ ਹਰਿਆਣਾ, ਭਾਰਤ ਦੇ ਸਿਰਸਾ ਜ਼ਿਲ੍ਹੇ ਦੀ ਕਾਲਾਂਵਾਲੀ ਤਹਿਸੀਲ ਵਿੱਚ ਸਥਿਤ ਹੈ। ਇਹ ਮੰਡੀ ਡੱਬਵਾਲੀ ਤੋਂ 20 ਕਿਲੋਮੀਟਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਸਿਰਸਾ ਤੋਂ 40 ਕਿਲੋਮੀਟਰ ਦੂਰ ਸਥਿਤ ਹੈ।[1]

ਰਕਬਾ ਸੋਧੋ

ਪਿੰਡ ਦਾ ਕੁੱਲ ਭੂਗੋਲਿਕ ਖੇਤਰਫਲ 1067 ਹੈਕਟੇਅਰ ਹੈ।[1]

ਪ੍ਰਸ਼ਾਸਨ ਸੋਧੋ

ਟੱਪੀ ਪਿੰਡ ਡੱਬਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਸੰਸਦੀ ਹਲਕੇ ਅਧੀਨ ਆਉਂਦਾ ਹੈ। ਕਾਲਾਂਵਾਲੀ ਅਤੇੇ ਮੰਡੀ ਡੱਬਵਾਲੀ ਟੱਪੀ ਪਿੰਡ ਦਾ ਸਭ ਤੋਂ ਨਜ਼ਦੀਕੀ ਸ਼ਹਿਰ ਹਨ।[1]

ਹਵਾਲੇ ਸੋਧੋ

  1. 1.0 1.1 1.2 "Tappi Village in Dabwali (Sirsa) Haryana | villageinfo.in". villageinfo.in. Retrieved 2023-05-21.