ਪਿੰਡ ਡਰੋਲੀ ਜ਼ਿਲਾ ਰੂਪਨਗਰ ਦੀ ਤਹਿਸੀਲ ਨੰਗਲ ਵਿੱਚ ਪੈਂਦਾ ਹੈ। ਇਸ ਦਾ ਰਕਬਾ 450 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4500 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 140133 ਹੈ। ਇਹ ਪਿੰਡ ਰੂਪਨਗਰ ਨੰਗਲ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਭਨੁਪਲੀ 2 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਸੋਧੋ