ਡਾ. ਸਰਬਜੀਤ ਸਿੰਘ ਪੰਜਾਬੀ ਸਾਹਿਤਕਾਰ ਹਨ। ਇਸ ਸਮੇਂ ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਹਨ।