ਢਾਬੀ ਗੁੱਜਰਾਂ

ਪਟਿਆਲੇ ਜ਼ਿਲ੍ਹੇ ਦਾ ਪਿੰਡ

ਢਾਬੀ ਗੁੱਜਰਾਂ ਭਾਰਤੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਦਾ ਇੱਕ ਪਿੰਡ ਹੈ।[1]

ਢਾਬੀ ਗੁੱਜਰਾਂ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਪਟਿਆਲਾ
ਬਲਾਕਪਾਤੜਾਂ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਨਾਭਾ

ਇਹ ਪਿੰਡ ਹਰਿਆਣਾ ਦੀ ਹੱਦ ਉਤੇ ਵਸਿਆ ਹੋਇਆ ਹੈ। ਇਸ ਪਿੰਡ ਵਿੱਚ ਗੁੱਜਰ ਜਾਤੀ ਦੇ ਨਾਗਰਿਕਾਂ ਦੀ ਗਿਣਤੀ ਵੱਧ ਹੈ। ਇੱਥੋਂ ਦੇ ਲੋਕਾਂ ਦਾ ਮੁੱਖ ਧੰਦਾ ਖੇਤੀਬਾੜੀ ਹੈ। ਇਸ ਪਿੰਡ ਵਿੱਚ ਸਰਕਾਰੀ ਹਾਈ ਸਕੂਲ ਦੇ ਨਾਲ ਨਾਲ ਕਈ ਪ੍ਰਾਈਵੇਟ ਸਕੂਲ ਵੀ ਹਨ ਜਿਵੇਂ ਕਿ ਗੰਗਾ ਇੰਟਰਨੈਸ਼ਨਲ ਕਾਲਜ।

ਹਵਾਲੇ

ਸੋਧੋ