ਥਲੇਸ

ਸੰਗਰੂਰ ਜ਼ਿਲ੍ਹੇ ਦਾ ਪਿੰਡ

'ਥਲੇਸ ਭਾਰਤੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਸੰਗਰੂਰ ਦਾ ਇੱਕ ਪਿੰਡ ਹੈ। ਇਸਦੇ ਗੁਆਂਢੀ ਪਿੰਡ ਮੰਗਵਾਲ, ਅਕੋਈ ਸਾਹਿਬ, ਮੁਹੰਮਦਪੁਰ ਰਸਾਲਦਾਰ ਵਾਲਾ ਅਤੇ ਦੇਹ ਕਲਾਂ ਹਨ। ਇਸ ਪਿੰਡ ਵਿੱਚ ਇੱਕ ਪ੍ਰਾਇਮਰੀ ਸਕੂਲ ਅਤੇ ਇੱਕ ਸੀਨੀਅਰ ਸੈਕੰਡਰੀ ਸਕੂਲ ਹੈ।[1]

ਥਲੇਸ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਸੰਗਰੂਰ
ਬਲਾਕਸੰਗਰੂਰ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਸੰਗਰੂਰ

ਹਵਾਲੇ ਸੋਧੋ