ਦਲ ਸਿੰਘ ਵਾਲਾ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਦਲ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਦਲ ਸਿੰਘ ਵਾਲਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਦਲ ਸਿੰਘ ਵਾਲਾ
ਸੋਧੋਪਿੰਡ ਦਲ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 700 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2100 ਹੈ। ਇਸ ਪਿੰਡ ਦੇ ਨੇੜੇ ਦਾ ਜੈਤੋਂ 6 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 6 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |