ਦਿੜ੍ਹਬਾ ਵਿਧਾਨ ਸਭਾ ਹਲਕਾ

ਭਾਰਤ ਵਿੱਚ ਪੰਜਾਬ ਵਿਧਾਨ ਸਭਾ ਦਾ ਹਲਕਾ

ਦਿੜ੍ਹਬਾ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 100 ਇਹ ਹਲਕਾ ਜ਼ਿਲ਼੍ਹਾ ਸੰਗਰੂਰ ਵਿੱਚ ਪੈਂਦਾ ਹੈ।[1]

ਦਿੜ੍ਹਬਾ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਸੰਗਰੂਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ1957

ਵਿਧਾਇਕ ਸੂਚੀ ਸੋਧੋ

ਸਾਲ ਨੰਬਰ ਰਿਜ਼ਰਵ ਮੈਂਬਰ ਪਾਰਟੀ
2022 100 ਐੱਸ ਸੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ
2017 100 ਐੱਸ ਸੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ
2012 100 ਐੱਸ ਸੀ ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਅਕਾਲੀ ਦਲ

ਜੇਤੂ ਉਮੀਦਵਾਰ ਸੋਧੋ

ਸਾਲ ਨੰਬਰ ਰਿਜ਼ਰਵ ਮੈਂਬਰ ਲਿੰਗ ਪਾਰਟੀ ਵੋਟਾਂ ਪਛੜਿਆ ਉਮੀਦਵਾਰ ਲਿੰਗ ਪਾਰਟੀ ਵੋਟਾਂ
2017 100 ਐੱਸ ਸੀ ਹਰਪਾਲ ਸਿੰਘ ਚੀਮਾ ਪੁਰਸ਼ ਆਮ ਆਦਮੀ ਪਾਰਟੀ 46434 ਅਜੈਬ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 44789
2012 100 ਐੱਸ ਸੀ ਸੰਤ ਬਲਵੀਰ ਸਿੰਘ ਘੁੰਨਸ ਪੁਰਸ਼ ਸ਼੍ਰੋਮਣੀ ਅਕਾਲੀ ਦਲ 60005 ਅਜੈਬ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 53131

ਹਵਾਲੇ ਸੋਧੋ

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (help)