ਦੀਨਾ ਸਾਹਿਬ
ਮੋਗੇ ਜ਼ਿਲ੍ਹੇ ਦਾ ਪਿੰਡ
(ਦੀਨਾ (ਕਾਂਗੜ) ਤੋਂ ਮੋੜਿਆ ਗਿਆ)
ਦੀਨਾ ਸਾਹਿਬ ਮੋਗੇ ਜ਼ਿਲ੍ਹੇ ਦਾ ਨਾਮਵਰ ਪਿੰਡ ਹੈ।ਇਸ ਅਸਥਾਨ ਤੇ ਗੁਰੂ ਗੋਬਿੰਦ ਸਿੰਘ ਜੀ 3ਮਹੀਨੇ 13 ਦਿਨ ਕੁਝ ਘੜੀਆਂ ਦਾ ਸਮਾ ਬਤੀਤ ਕੀਤਾ। ਇੱਥੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ਫ਼ਾਰਸੀ ਭਾਸ਼ਾ ਵਿੱਚ ਇੱਕ ਚਿੱਠੀ ਲਿਖੀ ਜੋ ਜ਼ਫ਼ਰਨਾਮਾ ਦੇ ਨਾਂ ਨਾਲ ਪ੍ਰਸਿੱਧ ਹੈ। ਜ਼ਫ਼ਰਨਾਮਾ ਵਿੱਚ ਮੁਗ਼ਲ ਹਕੂਮਤ ਦੇ ਅਤਿਆਚਾਰਾਂ ਦਾ ਪਰਦਾਫ਼ਾਸ਼ ਕੀਤਾ ਗਿਆ ਸੀ ਅਤੇ ਉਸ ਨੂੰ ਚੁਣੌਤੀ ਦਿੱਤੀ ਗਈ ਸੀ।[1] ਇੱਥੇ ਗੁਰਦੁਆਰਾ ਜਫ਼ਰਨਾਮਾ ਸਾਹਿਬ ਸੁਸ਼ੋਭਿਤ ਹੈ[2]
ਦੀਨਾ ਸਾਹਿਬ | |
---|---|
ਪਿੰਡ | |
ਦੇਸ਼ | India |
ਰਾਜ | ਪੰਜਾਬ |
ਜ਼ਿਲ੍ਹਾ | ਮੋਗਾ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ (ਗੁਰਮੁਖੀ) |
• Regional | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (IST) |
ਨੇੜੇ ਦਾ ਸ਼ਹਿਰ | ਬਰਨਾਲਾ |
ਵੈੱਬਸਾਈਟ | www |
ਗੈਲਰੀ
ਸੋਧੋ-
ਗੁਰਦੁਆਰਾ ਲੋਹਗੜ੍ਹ ਸਾਹਿਬ ਦਾ ਸੰਖੇਪ ਇਤਿਹਾਸ
-
ਗੁਰਦੁਆਰਾ ਲੋਹਗੜ੍ਹ ਸਾਹਿਬ
-
ਗੁਰਦੁਆਰਾ ਲੋਹਗੜ੍ਹ ਸਾਹਿਬ ਦੇ ਅੰਦਰ
-
ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਮਾਰਗ
-
ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਇੱਕ ਘੋੜੇ ਦਾ ਬੁੱਤ
ਹਵਾਲੇ
ਸੋਧੋ- ↑ "ਜ਼ਫ਼ਰਨਾਮੇ ਦੀ ਧਰਤੀ ਦੀਨਾ ਕਾਂਗੜ".
- ↑ Harkirat S. Hansra. "Liberty at Stake: Sikhs". p. 57.
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |