ਪਿੰਡ ਦੁਭੇਟਾ ਜ਼ਿਲਾ ਰੂਪਨਗਰ ਦੀ ਤਹਿਸੀਲ ਨੰਗਲ ਵਿੱਚ ਪੈਂਦਾ ਹੈ। ਇਸ ਦਾ ਰਕਬਾ 360 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1800 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 140124 ਹੈ। ਇਹ ਪਿੰਡ ਨੰਗਲ ਭਲਾਣ ਸੜਕ ਤੋਂ 2 ਕਿਲੋ ਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਨੰਗਲ ਡੇਮ 2 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ ਸੋਧੋ