ਦੌਧਰ
ਮੋਗੇ ਜ਼ਿਲ੍ਹੇ ਦਾ ਪਿੰਡ
ਦੌਧਰ ਭਾਰਤੀ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਲਾਕ ਮੋਗਾ-1 ਦਾ ਇੱਕ ਪਿੰਡ ਹੈ।[1] ਦਾੳਦ ਰਾਇ ਨੇ ਇਹ ਨਗਰ 1233 ਵਿੱਚ ਵਸਾਇਆ ਇੱਥੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਹਰਿਗੋਬਿੰਦ ਜੀ ਆਏ ਸਨ। ਉਹਨਾਂ ਦੀ ਯਾਦ ਵਿੱਚ ਪਿੰਡ ਤੋਂ ਇੱਕ ਕਿਲੋਮੀਟਰ ਉੱਤਰ-ਪੱਛਮ ਵੱਲ ਗੁਰੂ-ਧਾਮ 'ਗੁਰਦੁਆਰਾ ਪਾਤਿਸ਼ਾਹੀ ਪਹਿਲੀ ਅਤੇ ਛੇਵੀਂ' ਬਣਿਆ ਹੋਇਆ ਹੈ। ਇਹ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਪਿੰਡ ਹੈ। ਇਸ ਦੀ ਆਬਾਦੀ 28553 ਹੈ।
ਦੌਧਰ | |
---|---|
ਪਿੰਡ | |
ਦੇਸ਼ | India |
ਰਾਜ | ਪੰਜਾਬ |
ਜ਼ਿਲ੍ਹਾ | ਮੋਗਾ |
ਬਲਾਕ | ਮੋਗਾ-1 |
• ਰੈਂਕ | 1 |
ਆਬਾਦੀ | |
• ਕੁੱਲ | 28,553 |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ (ਗੁਰਮੁਖੀ) |
• Regional | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (IST) |
ਨੇੜੇ ਦਾ ਸ਼ਹਿਰ | ਮੋਗਾ ਜਗਰਾੳ |