ਧੂਲ ਕੋਟ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 3400ਹੈ। ਇਸ ਪਿੰਡ ਦੇਵਿੱਚਡਾਕਘਰ ਵੀ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਫ਼ਰੀਦਕੋਟਤਲਵੰਡੀ ਭਾਈ ਸੜਕ ਤੋਂ1 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ 16 ਕਿਲੋਮੀਟਰ ਦੂਰ ਹੈ।

ਹਵਾਲੇ ਸੋਧੋ