ਨਵਾਂ ਸ਼ਹਿਰ ਵਿਧਾਨ ਸਭਾ ਹਲਕਾ

ਨਵਾਂ ਸ਼ਹਿਰ ਵਿਧਾਨ ਸਭਾ ਹਲਕਾ ਜਿਸ ਦਾ ਵਿਧਾਨ ਸਭਾ ਨੰ:: 47 ਹੈ ਇਹ ਹਲਕਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਵਿੱਚ ਪੈਂਦਾ ਹੈ। [1]

ਨਵਾਂ ਸ਼ਹਿਰ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ1951

ਵਿਧਾਇਕ ਸੂਚੀ

ਸੋਧੋ
ਸਾਲ ਨੰਬਰ ਮੈਂਬਰ ਪਾਰਟੀ
2012 47 ਗੁਰਇਕਬਾਲ ਕੌਰ ਭਾਰਤੀ ਰਾਸ਼ਟਰੀ ਕਾਂਗਰਸ
2007 37 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ
2002 38 ਪ੍ਰਕਾਸ਼ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
2000 ਉਪ-ਚੋਣਾਂ ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ
1997 38 ਚਰਨਜੀਤ ਸਿੰਘ ਆਜਾਦ
1992 38 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1987-1992 ਰਾਸ਼ਟਰਪਤੀ ਸ਼ਾਸਨ
1985 38 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1980 38 ਦਿਲਬਾਗ ਸਿੰਘ ਆਜਾਦ
1977 38 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ
1972 60 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1969 60 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1967 60 ਦ. ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1962 97 ਜਗਤ ਰਾਮ ਭਾਰਤੀ ਰਾਸ਼ਟਰੀ ਕਾਂਗਰਸ
1957 99 ਜਗਤ ਰਾਮ ਭਾਰਤੀ ਰਾਸ਼ਟਰੀ ਕਾਂਗਰਸ
1957 99 ਹਰਗੁਰੰਦ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1951 61 ਗੁਰਬਚਨ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1951 61 ਬਿਸ਼ਨਾ ਭਾਰਤੀ ਰਾਸ਼ਟਰੀ ਕਾਂਗਰਸ

ਜੇਤੂ ਉਮੀਦਵਾਰ

ਸੋਧੋ
ਸਾਲ ਨੰਬਰ ਮੈਂਬਰ ਪਾਰਟੀ ਵੋਟਾਂ ਪਛੜਿਆ ਉਮੀਦਵਾਰ ਪਾਰਟੀ ਵੋਟਾਂ
2012 47 ਗੁਰਇਕਬਾਲ ਕੌਰ ਭਾਰਤੀ ਰਾਸ਼ਟਰੀ ਕਾਂਗਰਸ 35910 ਸਤਿੰਦਰ ਕੌਰ ਸ਼੍ਰੋਮਣੀ ਅਕਾਲੀ ਦਲ 34151
2007 37 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 46172 ਪ੍ਰਕਾਸ਼ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 40357
2002 38 ਪ੍ਰਕਾਸ਼ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 32667 ਰਾਮ ਕਿਸ਼ਨ ਬਹੁਜਨ ਸਮਾਜ ਪਾਰਟੀ 27321
2000 ਉਪ-ਚੋਣਾਂ ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 59533 ਪ੍ਰਕਾਸ਼ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 33022
1997 38 ਚਰਨਜੀਤ ਸਿੰਘ ਆਜਾਦ 35933 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 33943
1992 38 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 25191 ਦਰਸ਼ਨ ਰਾਮ ਬਹੁਜਨ ਸਮਾਜ ਪਾਰਟੀ 17849
1985 38 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 31895 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 27870
1980 38 ਦਿਲਬਾਗ ਸਿੰਘ ਆਜਾਦ 35027 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 19413
1977 38 ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 35457 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 31822
1972 60 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 35290 ਅਮਰ ਚੰਦ ਆਜਾਦ 15996
1969 60 ਦਿਲਬਾਗ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 26552 ਹਰਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 25825
1967 60 ਦ. ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 22048 ਐੱਚ. ਸਿੰਘ ADS 14094
1962 97 ਜਗਤ ਰਾਮ ਭਾਰਤੀ ਰਾਸ਼ਟਰੀ ਕਾਂਗਰਸ 20582 ਹਰਭਾਜ ਰਾਮ REP 17202
1957 99 ਜਗਤ ਰਾਮ ਭਾਰਤੀ ਰਾਸ਼ਟਰੀ ਕਾਂਗਰਸ 33356 ਅਜੀਤ ਸਿੰਘ CPI 28245
1957 99 ਹਰਗੁਰੰਦ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 31815 ਰਾਮ ਰੱਖ SCF 28107
1951 61 ਗੁਰਬਚਨ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 20593 ਦਲੀਪ ਸਿੰਘ ਸ਼੍ਰੋਮਣੀ ਅਕਾਲੀ ਦਲ 18408
1951 61 ਬਿਸ਼ਨਾ ਭਾਰਤੀ ਰਾਸ਼ਟਰੀ ਕਾਂਗਰਸ 17858 ਮੋਤਾ ਸਿੰਘ ਸ਼੍ਰੋਮਣੀ ਅਕਾਲੀ ਦਲ 15878

ਹਵਾਲੇ

ਸੋਧੋ
  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)