ਨਾਲਾਗੜ੍ਹ ਵਿਧਾਨ ਸਭਾ ਹਲਕਾ

ਨਾਲਾਗੜ੍ਹ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸੋਲਨ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 74,262 ਵੋਟਰ ਸਨ। [2]

ਨਾਲਾਗੜ੍ਹ ਵਿਧਾਨ ਸਭਾ ਹਲਕਾ

ਵਿਧਾਇਕ ਸੋਧੋ

2012 ਦੇ ਵਿਧਾਨ ਸਭਾ ਚੋਣਾਂ ਵਿੱਚ ਕ੍ਰਿਸ਼ਨ ਲਾਲ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਕ੍ਰਿਸ਼ਨ ਲਾਲ ਠਾਕੁਰ 74,262 85.5 9,308 [2]
2007 ਭਾਜਪਾ ਹਰੀ ਨਰਾਇਣ ਸਿੰਘ 68,414 83.2 3,821 [3]
2003 ਲੋਜਪਾ ਹਰੀ ਨਰਾਇਣ ਸਿੰਘ 63,126 85.9 3,083 [4]
1998 ਭਾਜਪਾ ਹਰੀ ਨਰਾਇਣ ਸਿੰਘ 55,936 78.2 5,330 [5]
1993 ਭਾਰਤੀ ਰਾਸ਼ਟਰੀ ਕਾਂਗਰਸ ਵਿਜਏਂਦਰ ਸਿੰਘ 50,846 77.5 5,696 [6]
1990 ਭਾਰਤੀ ਰਾਸ਼ਟਰੀ ਕਾਂਗਰਸ ਵਿਜਏਂਦਰ ਸਿੰਘ 47,035 74.1 6,346 [7]
1985 ਭਾਰਤੀ ਰਾਸ਼ਟਰੀ ਕਾਂਗਰਸ ਵਿਜਏਂਦਰ ਸਿੰਘ 36,675 76 17,047 [8]
1982 ਭਾਰਤੀ ਰਾਸ਼ਟਰੀ ਕਾਂਗਰਸ ਵਿਜਏਂਦਰ ਸਿੰਘ 34,699 77.2 9,241 [9]
1977 ਜਨਤਾ ਪਾਰਟੀ ਵਿਜਏਂਦਰ ਸਿੰਘ 30,023 #70.8 10,928 [10]
ਸਿਲਿਸਲੇਵਾਰ

ਬਾਹਰੀ ਸਰੋਤ ਸੋਧੋ

ਹਵਾਲੇ ਸੋਧੋ

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.