ਨਿਧੀ ਬੁਲੇ
ਨਿਧੀ ਅਸ਼ੋਕ ਬੁਲੇ (ਹਿੰਦੀ: प्निधि बुले, ਜਨਮ 14 ਅਗਸਤ, 1986 ਨੂੰ ਇੰਦੌਰ ਵਿੱਚ) ਇੱਕ ਭਾਰਤੀ ਟੈਸਟ ਅਤੇ ਓਡੀਆਈ ਕ੍ਰਿਕਟ ਖਿਡਾਰੀ ਹੈ। ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਖੇਡਦੀ ਹੈ।[1] ਘਰੇਲੂ ਕ੍ਰਿਕਟ ਲੀਗ ਵਿੱਚ ਉਹ ਏਅਰ ਇੰਡੀਆ ਦੀ ਕ੍ਰਿਕਟ ਟੀਮ ਵੱਲੋਂ ਖੇਡਦੀ ਹੈ।
ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਨਿਧੀ ਅਸ਼ੋਕ ਬੁਲੇ | |||||||||||||||||||||||||||||||||||||||
ਜਨਮ | ਇੰਦੌਰ, ਭਾਰਤ | 14 ਅਗਸਤ 1986|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਖੱਬੂ-ਬੱਲੇਬਾਜ਼ | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਖੱਬੇ-ਹੱਥੀਂ (ਘੱਟ ਗਤੀ ਨਾਲ ਅਰਥਡੌਕਸ) | |||||||||||||||||||||||||||||||||||||||
ਭੂਮਿਕਾ | ਗੇਂਦਬਾਜ਼ | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 69) | 8 ਅਗਸਤ 2006 ਬਨਾਮ ਇੰਗਲੈਂਡ | |||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 82) | 30 ਜੁਲਾਈ 2006 ਬਨਾਮ ਆਇਰਲੈਂਡ | |||||||||||||||||||||||||||||||||||||||
ਘਰੇਲੂ ਕ੍ਰਿਕਟ ਟੀਮ ਜਾਣਕਾਰੀ | ||||||||||||||||||||||||||||||||||||||||
ਸਾਲ | ਟੀਮ | |||||||||||||||||||||||||||||||||||||||
2009- | ਮੱਧ ਪ੍ਰਦੇਸ਼ | |||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ਕ੍ਰਿਕਟਅਰਕਾਈਵ, 12 ਸਤੰਬਰ 2009 |
ਮੌਜੂਦਾ ਸਮੇਂ ਉਹ ਮੱਧ ਪ੍ਰਦੇਸ਼ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵੀ ਹੈ।[2]
ਹਵਾਲੇ
ਸੋਧੋ- ↑ "Nidhi Buley". Cricinfo. Retrieved 2009-09-12.
- ↑ "WOMEN'S SENIOR team". Archived from the original on 2017-05-31. Retrieved 2017-05-16.
{{cite web}}
: Unknown parameter|dead-url=
ignored (|url-status=
suggested) (help)