ਨੀਤੂ ਡੇਵਿਡ
ਨੀਤੂ ਡੇਵਿਡ (ਜਨਮ 1 ਸਤੰਬਰ, 1977) ਇੱਕ ਸਾਬਕਾ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ, ਜੋ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਖੇਡਦੀ ਰਹੀ ਹੈ।
ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਨੀਤੂ ਡੇਵਿਡ | |||||||||||||||||||||||||||||||||||||||
ਜਨਮ | ਕਾਨਪੁਰ, ਉੱਤਰ ਪ੍ਰਦੇਸ਼, ਭਾਰਤ | 1 ਸਤੰਬਰ 1977|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਸੱਜੂ-ਬੱਲੇਬਾਜ਼ | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਆਫ਼-ਸਪਿਨ | |||||||||||||||||||||||||||||||||||||||
ਭੂਮਿਕਾ | ਗੇਂਦਬਾਜ਼ | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 38) | 7 ਫ਼ਰਵਰੀ 1995 ਬਨਾਮ ਨਿਊਜ਼ੀਲੈਂਡ | |||||||||||||||||||||||||||||||||||||||
ਆਖ਼ਰੀ ਟੈਸਟ | 18 ਫ਼ਰਵਰੀ 2006 ਬਨਾਮ ਇੰਗਲੈਂਡ | |||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 43) | 12 ਫ਼ਰਵਰੀ 1995 ਬਨਾਮ ਨਿਊਜ਼ੀਲੈਂਡ | |||||||||||||||||||||||||||||||||||||||
ਆਖ਼ਰੀ ਓਡੀਆਈ | 13 ਮਾਰਚ 2006 ਬਨਾਮ ਨਿਊਜ਼ੀਲੈਂਡ | |||||||||||||||||||||||||||||||||||||||
ਘਰੇਲੂ ਕ੍ਰਿਕਟ ਟੀਮ ਜਾਣਕਾਰੀ | ||||||||||||||||||||||||||||||||||||||||
ਸਾਲ | ਟੀਮ | |||||||||||||||||||||||||||||||||||||||
ਮਹਿਲਾ ਰੇਲਵੇ | ||||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ESPNcricinfo, 15 ਜਨਵਰੀ 2017 |
ਉਹ ਟੈਸਟ ਕ੍ਰਿਕਟ ਵਿੱਚ ਭਾਰਤੀ ਮਹਿਲਾਵਾਂ ਵਿੱਚੋਂ ਵਿਕਟਾਂ ਲੈਣ ਵਿੱਚ ਤੀਸਰੇ ਨੰਬਰ 'ਤੇ ਆਉਂਦੀ ਹੈ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੈਚਾਂ ਵਿੱਚ ਵੀ ਉਹ ਵਿਕਟਾਂ ਲੈਣ ਵਾਲੀ ਖਿਡਾਰਨ ਹੈ। ਉਸਨੇ 1995 ਵਿੱਚ ਇੰਗਲੈਂਡ ਖ਼ਿਲਾਫ ਭਾਰਤ ਵੱਲੋਂ ਟੈਸਟ ਮੈਚ ਖੇਡਦੇ ਹੋਏ 53 ਦੌੜਾਂ ਦੇ ਕੇ 8 ਵਿਕਟਾਂ ਲਈਆਂ ਸਨ, ਜੋ ਕਿ ਉਸਦਾ ਸਰਵੋਤਮ ਪ੍ਰਦਰਸ਼ਨ ਸੀ।
ਡੇਵਿਡ ਨੇ 2006 ਵਿੱਚ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ ਪਰ ਫਿਰ ਦੋ ਸਾਲ ਬਾਅਦ ਭਾਵ ਕਿ 2008 ਵਿੱਚ ਉਸਨੇ ਆਪਣਾ ਇਹ ਫ਼ੈਸਲਾ ਅਪਣਾਇਆ ਸੀ ਅਤੇ 2008 ਵਿੱਚ ਉਸਨੇ ਕ੍ਰਿਕਟ ਖੇਡਣੀ ਛੱਡ ਦਿੱਤੀ ਸੀ।[1]
ਹਵਾਲੇ
ਸੋਧੋ- ↑ "Player Profile: Neetu David". ESPNcricinfo. Retrieved 15 August 2022.