ਨੈਣੇਵਾਲ

ਪੰਜਾਬ, ਭਾਰਤ ਦਾ ਇੱਕ ਪਿੰਡ

ਨੈਣੇਵਾਲ ਭਾਰਤੀ ਪੰਜਾਬ ਦੇ ਬਰਨਾਲਾ ਜ਼ਿਲ੍ਹਾ ਦਾ ਇੱਕ ਪਿੰਡ ਹੈ ਜੋ ਬਰਨਾਲਾ-ਬਾਜਾਖਾਨਾ ਸੜਕ ਤੋਂ 5 ਕਿਲੋਮੀਟਰ ਦੂਰ ਭਦੌੜ-ਰਾਮਪੁਰਾ ਸੜਕ ਤੇ ਸਥਿਤ ਹੈ। ਇਹ ਪਿੰਡ ਨਿਰਮਲੇ ਸਾਧੂ ਬਾਬਾ ਰਾਮ ਸਿੰਘ ਜੀ ਦੇ ਡੇਰੇ ਕਰਕੇ ਵੀ ਜਾਣਿਆ ਜਾਂਦਾ ਹੈ।

ਨੈਣੇਵਾਲ
ਪਿੰਡ
ਦੇਸ਼ India
ਰਾਜਪੰਜਾਬ
ਜ਼ਿਲ੍ਹਾਬਰਨਾਲਾ
ਭਾਸ਼ਾਵਾਂ
 • ਸਰਕਾਰੀਪੰਜਾਬੀ (ਗੁਰਮੁਖੀ)
 • Regionalਪੰਜਾਬੀ
ਸਮਾਂ ਖੇਤਰਯੂਟੀਸੀ+5:30 (IST)
ਵੈੱਬਸਾਈਟbarnala.gov.in

ਇਤਿਹਾਸਕ ਪਿਛੋਕੜ

ਸੋਧੋ

ਇਸ ਪਿੰਡ ਦਾ ਨਾਮ ਸਰਦਾਰ ਨੈਣਾ ਸਿੰਘ ਤੋਂ ਪਿਆ ਹੈ ਜੋ ਪਟਿਆਲਾ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਦੇ ਸਮੇਂ ਇੱਕ ਫੌਜੀ ਸੀ। ਪਿੰਡ ਦੇ ਮੁੱਢ ਬਾਰੇ ਮੰਨਿਆ ਜਾਂਦਾ ਸੀ ਕਿ ਬਾਬਾ ਆਲਾ ਸਿੰਘ ਨੇ ਨੈਣਾ ਸਿੰਘ ਨੂੰ ਅਧਿਕਾਰ ਦਿੱਤਾ ਸੀ ਕਿ ਉਹ ਆਪਣੀ ਮਰਜ਼ੀ ਅਨੁਸਾਰ ਜ਼ਮੀਨ ਦੀ ਘੇਰਾਬੰਦੀ ਕਰਕੇ ਆਪਣੇ ਨਾਮ ਦਾ ਪਿੰਡ ਵਸਾ ਲਵੇ ਤੇ ਨੈਣਾ ਸਿੰਘ ਨੇ ਨੈਣੇਵਾਲ ਪਿੰਡ ਵਸਾ ਦਿੱਤਾ।

ਹਵਾਲੇ

ਸੋਧੋ

ਡਾ. ਕਿਰਪਾਲ ਸਿੰਘ, ਡਾ. ਹਰਿੰਦਰ ਕੌਰ, ਪੰਜਾਬ ਦੇ ਪਿੰਡਾਂ ਦਾ ਇਤਿਹਾਸ ਅਤੇ ਨਾਮਕਰਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ ਪਟਿਆਲਾ, 2014, ਪੰਨਾ 426