ਪਾਏਦਾਰ ਵਿਕਾਸ
ਟਿਕਾਊ ਵਿਕਾਸ ਜਾਂ ਪਾਏਦਾਰ ਵਿਕਾਸ (sustainable development) ਧਰਤੀ ਤੇ ਮਨੁੱਖੀ ਜੀਵਨ ਦੇ ਲਈ ਇੱਕ ਆਯੋਜਨ ਸਿਧਾਂਤ ਹੁੰਦਾ ਹੈ। ਇਸ ਵਿੱਚ ਵਿਕਾਸ ਦੀਆਂ ਨੀਤੀਆਂ ਬਣਾਉਂਦੇ ਵਕਤ ਇਸ ਗੱਲ ਦਾ ਧਿਆਨ ਰੱਖਿਆ ਜਾਂਦਾ ਹੈ ਕਿ ਮਨੁੱਖ ਦੀਆਂ ਨਾ ਕੇਵਲ ਵਰਤਮਾਨ ਲੋੜਾਂ ਦੀ, ਬਲਕਿ ਅਨੰਤ ਕਾਲ ਤੱਕ ਮਨੁੱਖ ਦੀਆਂ ਲੋੜਾਂ ਦੀ ਪੂਰਤੀ ਸੁਨਿਸਚਿਤ ਹੋ ਸਕੇ। ਇਸ ਵਿੱਚ ਕੁਦਰਤੀ ਪਰਿਆਵਰਣ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਉੱਤੇ ਅਤੇ ਸਾਧਨਾਂ ਦੀ ਸੰਜਮੀ ਵਰਤੋਂ ਉੱਤੇ ਵਿਸ਼ੇਸ਼ ਜੋਰ ਦਿੱਤਾ ਜਾਂਦਾ ਹੈ।
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |