ਪੋਸਟ ਮਾਰਟਮ ਪੰਜਾਬੀ ਨਾਵਲਕਾਰ/ ਕਹਾਣੀਕਾਰ ਅਜੀਤ ਕੌਰ ਦਾ ਲਿਖਿਆ ਨਾਵਲ ਹੈ। ਇਹ ਨਾਵਲ ਹਿੰਦੀ ਭਾਸ਼ਾ ਵਿੱਚ ਵੀ ਪ੍ਰਕਾਸ਼ਿਤ ਹੋ ਚੁੱਕਾ ਹੈ।