ਪ੍ਰੋ. ਰੌਣਕੀ ਰਾਮ
ਪ੍ਰੋ. ਰੌਣਕੀ ਰਾਮ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਵਿਦਵਾਨ ਹਨ। ਉਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪੁਲੀਟੀਕਲ ਸਾਇੰਸ ਵਿਭਾਗ ਚ ਪ੍ਰੋਫੈਸਰ ਹਨ।[1] ਉਹ ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਚ ਸ਼ਹੀਦ ਭਗਤ ਸਿੰਘ ਪ੍ਰੋਫੈਸਰ, ਡੀਨ, ਆਰਟਸ ਫੈਕਲਟੀ, ਸੈਨੇਟ ਮੈਂਬਰ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਸਰਪ੍ਰਸਤ ਪ੍ਰੋਫ਼ੈਸਰ ਹਨ।
ਕਿਤਾਬਾਂ
ਸੋਧੋ- Globalization and the Politics of Identity in India, Delhi: Pearson Longman, 2008, (eds.) Bhupinder Brar, Ashutosh Kumar, Ronki Ram.
- ਦਲਿਤ ਚੇਤਨਾ: ਸਰੋਤ ਤੇ ਸਰੂਪ (2010)
- ਦਲਿਤ ਪਛਾਣ, ਮੁਕਤੀ ਅਤੇ ਸ਼ਕਤੀਕਰਨ[2]
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |