ਪੱਟੀ ਵਿਧਾਨ ਸਭਾ ਹਲਕਾ

ਪੱਟੀ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 23 ਨੰਬਰ ਚੌਣ ਹਲਕਾ ਹੈ। [2][3]

ਪੱਟੀ ਵਿਧਾਨਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
ਹਲਕਾ
ਜ਼ਿਲ੍ਹਾਤਰਨਤਾਰਨ
ਵੋਟਰ1,94,370[1][dated info]
ਮੌਜੂਦਾ ਹਲਕਾ
ਬਣਨ ਦਾ ਸਮਾਂ1951
ਪਾਰਟੀਭਾਰਤੀ ਰਾਸ਼ਟਰੀ ਕਾਂਗਰਸ

ਇਹ ਹਲਕਾ ਸ਼੍ਰੀ ਤਰਨ ਤਾਰਨ ਸਾਹਿਬ ਜ਼ਿਲ੍ਹੇ ਵਿੱਚ ਆਉਂਦਾ ਹੈ।

ਵਿਧਾਇਕ ਸੂਚੀ ਸੋਧੋ

ਸਾਲ ਮੈਂਬਰ ਪਾਰਟੀ
2017 ਹਰਮਿੰਦਰ ਸਿੰਘ ਗਿੱਲ ਭਾਰਤੀ ਰਾਸ਼ਟਰੀ ਕਾਂਗਰਸ
2012 ਆਦੇਸ਼ ਪ੍ਰਤਾਪ ਸਿੰਘ ਕੈਰੋਂ ਸ਼੍ਰੋਮਣੀ ਅਕਾਲੀ ਦਲ
2007 ਆਦੇਸ਼ ਪ੍ਰਤਾਪ ਸਿੰਘ ਕੈਰੋਂ ਸ਼੍ਰੋਮਣੀ ਅਕਾਲੀ ਦਲ
2002 ਆਦੇਸ਼ ਪ੍ਰਤਾਪ ਸਿੰਘ ਕੈਰੋਂ ਸ਼੍ਰੋਮਣੀ ਅਕਾਲੀ ਦਲ
1997 ਆਦੇਸ਼ ਪ੍ਰਤਾਪ ਸਿੰਘ ਕੈਰੋਂ ਸ਼੍ਰੋਮਣੀ ਅਕਾਲੀ ਦਲ
1992 ਸਾਖਵਿੰਦਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1985 ਨਿਰੰਜਨ ਸਿੰਘ ਸ਼੍ਰੋਮਣੀ ਅਕਾਲੀ ਦਲ
1980 ਨਿਰੰਜਨ ਸਿੰਘ ਸ਼੍ਰੋਮਣੀ ਅਕਾਲੀ ਦਲ
1977 ਨਿਰੰਜਨ ਸਿੰਘ ਸ਼੍ਰੋਮਣੀ ਅਕਾਲੀ ਦਲ

ਹਵਾਲੇ ਸੋਧੋ

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.
  3. "List of Punjab Assembly Constituencies" (PDF). Archived from the original (PDF) on 23 ਅਪਰੈਲ 2016. Retrieved 19 ਜੁਲਾਈ 2016.