ਫਣੀਸ਼ਵਰ ਨਾਥ ਰੇਣੂ
(ਫਣੀਸ਼ਵਰ ਨਾਥ ਰੇਣੁ ਤੋਂ ਮੋੜਿਆ ਗਿਆ)
ਫਣੀਸ਼ਵਰ ਨਾਥ ਰੇਣੂ (4 ਮਾਰਚ, 1921 - 11 ਅਪਰੈਲ,1977) ਇੱਕ ਹਿੰਦੀ ਸਾਹਿਤਕਾਰ ਸਨ। ਉਹਨਾਂ ਨੇ ਪ੍ਰੇਮਚੰਦ ਦੇ ਬਾਅਦ ਦੇ ਕਾਲ ਵਿੱਚ ਹਿੰਦੀ ਵਿੱਚ ਉਚਪਾਏ ਦੀਆਂ ਗਲਪ ਰਚਨਾਵਾਂ ਕੀਤੀਆਂ। ਉਹਨਾਂ ਦੇ ਪਹਿਲੇ ਨਾਵਲ "ਮੈਲਾ ਆਂਚਲ"[1] (1954) ਨੂੰ ਪਾਠਕਾਂ, ਆਲੋਚਕਾਂ ਅਤੇ ਭਾਸ਼ਾ ਵਿਗਿਆਨੀਆਂ ਵਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਸੀ। ਇਸ ਦੇ ਲਈ ਉਹਨਾਂ ਨੂੰ ਪਦਮ ਸ੍ਰੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ।
ਫਣੀਸ਼ਵਰ ਨਾਥ ਰੇਣੂ |
---|
ਸਾਹਿਤਕ ਰਚਨਾਵਾਂ
ਸੋਧੋਨਾਵਲ
ਸੋਧੋਕਹਾਣੀ-ਸੰਗ੍ਰਹਿ
ਸੋਧੋਰਿਪੋਰਤਾਜ
ਸੋਧੋਪ੍ਰਸਿੱਧ ਕਹਾਣੀਆਂ
ਸੋਧੋਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |