ਫਰਮਾ:ਖ਼ਬਰਾਂ/2023/ਜੂਨ
- ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਨੇ 87.66 ਮੀਟਰ ਦੀ ਦੂਰੀ ਤੇ ਨੇਜਾ ਸੁੱਟ ਕੇ ਦੂਜੀ ਵਾਰ ਡਾਇਮੰਡ ਲੀਗ ਖ਼ਿਤਾਬ ਜਿੱਤਿਆ।
- ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਰਾਸ਼ਟਰਪਤੀ ਪੁਤਿਨ
- ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਹੈ।