ਫਿੱਡੇ ਖ਼ੁਰਦ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਫਿੱਡੇ ਖ਼ੁਰਦ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਫਿੱਡੇ ਖ਼ੁਰਦ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਫਿੱਡੇ ਖੁਰਦ
ਸੋਧੋਪਿੰਡ ਫਿੱਡੇ ਖੁਰਦ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 375 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1050 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਕੰਮੇਆਣਾ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।