ਬੱਗੇਆਣਾ

ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
(ਬਗੇਆਨਾ ਤੋਂ ਰੀਡਿਰੈਕਟ)

ਬੱਗੇਆਣਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਸ ਦਾ ਰਕਬਾ 750 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2100 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਕੋਟ ਸੁਖੀਆ 2 ਕਿਲੋਮੀਟਰ ਦੀ ਦੂਰੀ ਤੇ ਹੈ। ਪਿੰਨ ਕੋਡ 151207 ਹੈ। ਇਹ ਪਿੰਡ ਫਰੀਦਕੋਟ ਤਲਵੰਡੀ ਭਾਈ ਸੜਕ ਤੋਂ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 10 ਕਿਲੋਮੀਟਰ ਦੀ ਦੂਰੀ ਤੇ ਹੈ।

ਬੱਗੇਆਣਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਹਵਾਲੇ ਸੋਧੋ