ਬਨਭੌਰਾ

ਸੰਗਰੂਰ ਜ਼ਿਲ੍ਹੇ ਦਾ ਪਿੰਡ

ਬਨਭੌਰਾ ਭਾਰਤੀ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਬਲਾਕ ਮਾਲੇਰਕੋਟਲਾ ਇੱਕ ਅਧੀਨ ਮਾਲੇਰਕੋਟਲਾ-ਪਟਿਆਲਾ ਮਾਰਗ ਤੇ 2 ਕਿਲੋਮੀਟਰ ਦੀ ਦੂਰੀ ਤੇ ਕੋਟਲਾ ਬ੍ਰਾਂਚ ਨਹਿਰ ਉੱਪਰ ਵਸਿਆ ਪਿੰਡ ਹੈ।[1] ਇਥੋਂ ਨੇੜਲਾ ਸ਼ਹਿਰ ਅਤੇ ਰੇਲਵੇ ਸਟੇਸ਼ਨ ਮਲੇਰਕੋਟਲਾ ਹੈ। ਇਸ ਪਿੰਡ ਦੇ ਬਹੁਗਿਣਤੀ ਲੋਕਾਂ ਦਾ ਗੋਤ ਸੋਹੀ ਹੈ। ਇਹ ਪਿੰਡ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਸ਼ਾਮਲ ਹੈ। ਪਹਿਲਾਂ ਇਸ ਪਿੰਡ ਨੂੰ ਬਨਭੌਰਾ ਠੁੱਕਵਾਲਾ ਕਰਕੇ ਜਾਣਿਆ ਜਾਂਦਾ ਸੀ। ਪੰਜਾਬੀ ਕਹਾਣੀਕਾਰ ਮੋਹਨ ਭੰਡਾਰੀ ਵੀ ਬਨਭੌਰਾ ਦੇ ਜੰਮਪਲ ਹਨ।

ਬਨਭੌਰਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਸੰਗਰੂਰ
ਬਲਾਕਮਲੇਰਕੋਟਲਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਮਲੇਰਕੋਟਲਾ

ਹਵਾਲੇ ਸੋਧੋ

  1. "ਬਲਾਕ ਅਨੁਸਾਰ ਪਿੰਡਾ ਦੀ ਸੂਚੀ". ਪੰਜਾਬ ਰਾਜ ਪਲਾਨਿੰਗ ਬੋਰਡ.