ਬਰਿੰਦਰਮੀਤ ਸਿੰਘ ਪਾਹੜਾ

ਪੰਜਾਬ, ਭਾਰਤ ਦਾ ਸਿਆਸਤਦਾਨ

ਬਰਿੰਦਰਮੀਤ ਸਿੰਘ ਪਾਹੜਾ ਇੱਕ ਭਾਰਤੀ ਸਿਆਸਤਦਾਨ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਰਹੇ ਹਨ। ਉਹ ਪੰਜਾਬ ਵਿਧਾਨ ਸਭਾ ਦੇ ਮੈਂਬਰ (ਐਮਐਲਏ) ਰਹੇ ਹਨ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕਾ ਦੀ ਨੁਮਾਇੰਦਗੀ ਕਰਦੇ ਰਹੇ ਹਨ।[1]

ਬਰਿੰਦਰਮੀਤ ਸਿੰਘ ਪਾਹੜਾ
ਵਿਧਾਇਕ, ਪੰਜਾਬ
ਦਫ਼ਤਰ ਵਿੱਚ
2017-2022
ਹਲਕਾਗੁਰਦਾਸਪੁਰ ਵਿਧਾਨ ਸਭਾ ਹਲਕਾ
ਨਿੱਜੀ ਜਾਣਕਾਰੀ
ਜਨਮ1981-01-08
ਗੁਰਦਾਸਪੁਰ
ਸਿਆਸੀ ਪਾਰਟੀਭਾਰਤੀ ਰਾਸ਼ਟਰੀ ਕਾਂਗਰਸ
ਜੀਵਨ ਸਾਥੀਸਰਬਜੀਤ ਕੌਰ
ਬੱਚੇ1 ਮੁੰਡਾ
ਮਾਪੇ
  • ਗੁਰਮੀਤ ਸਿੰਘ (ਪਿਤਾ)
  • ਸੁਖਮੀਤ ਕੌਰ (ਮਾਤਾ)
ਰਿਹਾਇਸ਼ਪਿੰਡ ਪਾਹੜਾ , ਵਾਰਡ ਨੰ. 9, ਤਹਿਸੀਲ ਅਤੇ ਜਿਲ੍ਹਾ ਗੁਰਦਾਸਪੁਰ
ਪੇਸ਼ਾਰਾਜਨੀਤਿ

ਹਵਾਲੇ ਸੋਧੋ

  1. "ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ".