ਬਹਾਵਲਪੁਰ
ਬਹਾਵਲਪੁਰ ਪੰਜਾਬ, ਪਾਕਿਸਤਾਨ ਵਿੱਚ ਸਥਿਤ ਹੈ ਅਤੇ ਪਾਕਿਸਤਾਨ ਦਾ ਬਾਰ੍ਹਵਾਂ ਵੱਡਾ ਸ਼ਹਿਰ ਹੈ। 2007 ਵਿੱਚ ਇਸਦੀ ਆਬਾਦੀ 798,509 ਸੀ। ਬਹਾਵਲਪੁਰ ਸ਼ਹਿਰ ਬਹਾਵਲਪੁਰ ਜਿਲੇ ਦੀ ਰਾਜਧਾਨੀ ਹੈ। ਇਹ ਸ਼ਹਿਰ ਨਵਾਬਾਂ ਦਾ ਘਰ ਸੀ ਅਤੇ ਇਹ ਰਾਜਪੁਤਾਨਾ ਜਿਲੇ ਦਾ ਹਿੱਸਾ ਗਿਣਿਆ ਜਾਂਦਾ ਸੀ। ਇਹ ਸ਼ਹਿਰ ਨੂਰ ਮਹਲ, ਦਰਬਾਰ ਮਹਲ ਸਦੀਕ ਘਰ ਪੈਲਸ ਕਾਰਣ ਮਸ਼ਹੂਰ ਹੈ।
ਬਹਾਵਲਪੁਰ
بہاولپور | |
---|---|
ਸ਼ਹਿਰ | |
ਦੇਸ਼ | ਪਾਕਿਸਤਾਨ |
ਖੇਤਰ | ਪੰਜਾਬ |
ਜ਼ਿਲ੍ਹਾ | ਬਹਾਵਲਪੁਰ ਜ਼ਿਲ੍ਹਾ |
ਤਹਿਸੀਲ | ਬਹਾਵਲਪੁਰ ਤਹਿਸੀਲ |
ਯੂਨੀਅਨ ਕੌਂਸਲ | 36 |
ਸਰਕਾਰ | |
• Nazim | ---------------- |
ਖੇਤਰ | |
• ਸ਼ਹਿਰ | 237.2 km2 (91.6 sq mi) |
ਉੱਚਾਈ | 461 m (1,512 ft) |
ਆਬਾਦੀ (2011)[3] | |
• ਸ਼ਹਿਰ | 8,55,509 |
• ਘਣਤਾ | 838/km2 (2,170/sq mi) |
• ਸ਼ਹਿਰੀ | 5,45,103 |
ਸਮਾਂ ਖੇਤਰ | ਯੂਟੀਸੀ+5 (PST) |
• ਗਰਮੀਆਂ (ਡੀਐਸਟੀ) | ਯੂਟੀਸੀ+6 (PDT) |
Postal code type | 63100 |
ਏਰੀਆ ਕੋਡ | 062 |
ਵੈੱਬਸਾਈਟ | www.bahawalpur.gov.pk/ |
Bahawalpur Government Website |
ਇਤਿਹਾਸ
ਸੋਧੋਬਹਾਵਲਪੁਰ ਦੀ ਖੋਜ 1802 ਵਿੱਚ ਨਵਾਬ ਮੋਹੰਮਦ ਬਹਾਵਲ ਖਾਨ 2 ਨੇ ਕੀਤੀ। ਇਹ 7 ਅਕਤੂਬਰ 1947 ਨੂੰ ਨਵਾਬ ਸਦੀਕ ਮੋਹੰਮਦ ਖਾਨ ਦੇ ਫੈਸਲੇ ਅਨੁਸਾਰ ਪਾਕਿਸਤਾਨ 'ਚ ਸਮਿਲਿਤ ਹੋਇਆ। 1947 'ਚ ਪਾਕਿਸਤਾਨ ਦੀ ਆਜ਼ਾਦੀ ਦੇ ਸਮੇਂ ਹਿੰਦੂ ਅਤੇ ਸਿੱਖ ਲੋਕ ਭਾਰਤ ਆ ਗਏ ਅਤੇ ਮੁਸਲਿਮ ਲੋਕ ਬਹਾਵਲਪੁਰ ਜਾ ਕੇ ਰਿਹਣ ਲੱਗੇ। ਜਦੋਂ ਪਛੱਮ ਪਾਕਿਸਤਾਨ ਨੂੰ 4 ਪ੍ਰਾਂਤਾਂ, ਸਿੰਧ, ਬਲੋਚਿਸਤਾਨ, ਖੀਬਰ ਅਤੇ ਪੰਜਾਬ, 'ਚ ਵੰਡਿਆ ਗਿਆ- ਬਹਾਵਲਪੁਰ ਨੂੰ ਪੰਜਾਬ 'ਚ ਰਲਾ ਦਿੱਤਾ ਗਿਆ। 14 ਅਕਤੂਬਰ 1955 ਨੂੰ ਬਹਾਵਲਪੁਰ ਨੂੰ ਪੰਜਾਬ 'ਚ ਰਲਾਇਆ ਗਿਆ।
ਵਾਤਾਵਰਨ
ਸੋਧੋਬਹਾਵਲਪੁਰ ਦਾ ਵਾਤਾਵਰਨ ਗਰਮ ਅਤੇ ਖੁਸ਼ਕ ਹੈ। ਗਰਮੀਆਂ 'ਚ ਇਥੇ ਦਿਨ ਦਾ ਤਾਪਮਾਨ 40 ਡਿਗਰੀ ਤੱਕ ਚਲਾ ਜਾਂਦਾ ਹੈ, ਰਾਤਾਂ ਕੁੱਜ ਠੰਡੀਆਂ ਹੁੰਦਿਆ ਹਨ। ਮਾਰੂਥਲ ਇਲਾਕੇ ਵਿੱਚ ਸਥਿਤ ਹੋਣ ਕਾਰਨ ਇਥੇ ਵਰਖਾ ਘੱਟ ਹੀ ਹੁੰਦੀ ਹੈ।
ਭਾਸ਼ਾ
ਸੋਧੋਬੋਲੀ ਅਨੁਸਾਰ ਬਹਾਵਲਪੁਰ ਦਾ ਜਨ-ਅੰਕੜਾ ਇਸ ਪ੍ਰਕਾਰ ਹੈ:
ਰਿਆਸਤੀ
ਸੋਧੋਇਹ ਉਪਭਾਸ਼ਾ 51% ਲੋਕਾਂ ਦੁਆਰਾ ਬੋਲੀ ਜਾਂਦੀ ਹੈ ਅਤੇ ਇਹ ਰਾਜਸਥਾਨੀ, ਪੰਜਾਬੀ ਅਤੇ ਮੁਲਤਾਨੀ ਦਾ ਮਿਸ਼ਰਨ ਹੈ। ਇਹ ਬਹਾਵਲਪੁਰ ਅਤੇ ਅਹਿਮਦਪੁਰ ਤਹਿਸੀਲ ਵਿੱਚ ਬੋਲੀ ਜਾਂਦੀ ਹੈ।
ਮਾਝੀ ਅਤੇ ਮਲਵਈ
ਸੋਧੋਇਹ ਉਪਭਾਸ਼ਾ 35% ਲੋਕਾਂ ਦੁਆਰਾ ਬੋਲੀ ਜਾਂਦੀ ਹੈ।
ਬਾਗੜੀ
ਸੋਧੋ9% ਜਨਤਾ ਪੰਜਾਬੀ 'ਤੇ ਰਾਜਸਥਾਨੀ ਦਾ ਮਿਸ਼ਰਿਤ ਰੂਪ ਬੋਲਦੀ ਹੈ।
ਹਰਿਆਣਵੀ
ਸੋਧੋਹਵਾਲੇ
ਸੋਧੋ- ↑ 1.0 1.1 "ਪੁਰਾਲੇਖ ਕੀਤੀ ਕਾਪੀ". Archived from the original on 2006-04-14. Retrieved 2015-01-29.
{{cite web}}
: Unknown parameter|dead-url=
ignored (|url-status=
suggested) (help) - ↑ http://www.statpak.gov.pk/depts/pco/index.html
- ↑ Stefan Helders, World Gazetteer. "Bahawlpur". Archived from the original on 2012-12-18. Retrieved 2006-04-17.
{{cite web}}
: Unknown parameter|dead-url=
ignored (|url-status=
suggested) (help)