ਬਾਰਹ ਮਾਹਾ ਤੁਖਾਰੀ ਗੁਰੂ ਨਾਨਕ ਦੇਵ ਜੀ ਦੀ ਇੱਕ ਰਚਨਾ ਹੈ ਅਤੇ ਇਹ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰ. 1107 ਉੱਤੇ ਦਰਜ ਹੈ।[1]