ਬੀਸ ਸਰਕਾਰ (ਜਨਮ 23 ਦਸੰਬਰ 1979) ਇੱਕ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ। ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਓਡੀਆਈ ਕ੍ਰਿਕਟ ਖੇਡਦੀ ਰਹੀ ਹੈ। ਘਰੇਲੂ ਕ੍ਰਿਕਟ ਵਿੱਚ ਉਹ ਬੰਗਾਲ ਵੱਲੋਂ ਖੇਡਦੀ ਰਹੀ ਹੈ।[1] ਉਹ ਸੱਜੇ ਹੱਥ ਦੀ ਬੱਲੇਬਾਜ਼ ਅਤੇ ਮੱਧਮ-ਤੇਜ਼ ਗਤੀ ਦੀ ਗੇਂਦਬਾਜ਼ ਹੈ।[2]

ਬੀਸ ਸਰਕਾਰ
ਨਿੱਜੀ ਜਾਣਕਾਰੀ
ਪੂਰਾ ਨਾਮ
ਬੀਸ ਸਰਕਾਰ
ਜਨਮ (1979-12-23) 23 ਦਸੰਬਰ 1979 (ਉਮਰ 44)
ਭਾਰਤ
ਬੱਲੇਬਾਜ਼ੀ ਅੰਦਾਜ਼ਸੱਜੂ-ਬੱਲੇਬਾਜ਼
ਗੇਂਦਬਾਜ਼ੀ ਅੰਦਾਜ਼ਸੱਜੇ-ਹੱਥੀਂ
ਅੰਤਰਰਾਸ਼ਟਰੀ ਜਾਣਕਾਰੀ
ਰਾਸ਼ਟਰੀ ਟੀਮ
ਪਹਿਲਾ ਓਡੀਆਈ ਮੈਚ (ਟੋਪੀ 1)16 ਦਸੰਬਰ 2003 ਬਨਾਮ ਨਿਊਜ਼ੀਲੈਂਡ ਮਹਿਲਾ
ਖੇਡ-ਜੀਵਨ ਅੰਕੜੇ
ਸਰੋਤ: ਕ੍ਰਿਕਟਅਰਕਾਈਵ, 2 ਨਵੰਬਰ 2009

ਹਵਾਲੇ ਸੋਧੋ

  1. "B Sarkar". CricketArchive. Retrieved 2009-11-02.
  2. "B Sarkar". Cricinfo. Retrieved 2009-11-02.