ਬੁਰਜ ਗੋਹਰਾ
ਸੰਗਰੂਰ ਜ਼ਿਲ੍ਹੇ ਦਾ ਪਿੰਡ
ਬੁਰਜ ਗੋਹਰਾ ਪੰਜਾਬ ਵਿੱਚ ਸੰਗਰੂਰ ਜ਼ਿਲ੍ਹੇ ਦੇ ਬਲਾਕ ਧੂਰੀ ਦਾ ਪਿੰਡ ਹੈ ਇਹ ਪਿੰਡ ਅਮਰਗੜ੍ਹ ਤੋਂ 8 ਕਿਲੋਮੀਟਰ ਦੀ ਦੂਰੀ ਤੇ ਹੈ। ਇਸਦੇ ਨਾਲ ਲਗਦੇ ਪਿੰਡ ਢਢੋਗਲ, ਮੀਮਸਾ, ਬੁਰਜ ਸੇਂਢਾ ਹਨ।
ਬੁਰਜ ਗੋਹਰਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਸੰਗਰੂਰ |
ਧੂਰੀ | ਧੂਰੀ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਅਮਰਗੜ੍ਹ |
ਮਾਲੇਰਕੋਟਲਾ ਰੇਲਵੇ ਸਟੇਸ਼ਨ ਇਸਦਾ ਮੁੱਖ ਰੇਲਵੇ ਸਟੇਸ਼ਨ ਹੈ।[1]
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |