ਬੁਰਜ ਮਸਤਾ

ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ

ਬੁਰਜ ਮਸਤਾ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 350ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 650ਹੈ। ਇਸ ਪਿੰਡ ਦੇਨੇੜੇ ਦਾ ਡਾਕਘਰ ਅਰਾਈਆਂ ਵਾਲਾ 3 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਫਰੀਦਕੋਟ ਘੁਗਿਆਣਾ ਸੜਕ ਤੋਂ3 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਪਿਪਲੀ 5ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ ਸੋਧੋ