ਬੇਗੋਵਾਲ (ਬਲਾਕ ਦੋਰਾਹਾ)

ਲੁਧਿਆਣੇ ਜ਼ਿਲ੍ਹੇ ਦਾ ਪਿੰਡ

ਬੇਗੋਵਾਲ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਦੋਰਾਹਾ ਦਾ ਇੱਕ ਪਿੰਡ ਹੈ।[1] ਇਹ ਰੇਲਵੇ ਸਟੇਸ਼ਨ ਦੋਰਾਹੇ ਤੋਂ ਸਮਰਾਲੇ ਤੋਂ ਡੇਢ ਕੁ ਕਿਲੋਮੀਟਰ ਉੱਤਰ ਵਾਲੇ ਪਾਸੇ ਹੈ। ਇਸਨੂੰ ਪੰਜਾਬ ਦੇ ਸਭ ਤੋਂ ਸੋਹਣੇ ਪਿੰਡਾਂ ਵਿੱਚੋਂ ਇੱਕ ਗਿਣਿਆ ਜਾਂਦਾ ਹੈ।

ਬੇਗੋਵਾਲ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਲੁਧਿਆਣਾ
ਬਲਾਕਖੇੜਾ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਦੋਰਾਹਾ

ਹਵਾਲੇ

ਸੋਧੋ