ਭਾਰਤੀ ਉਪਮਹਾਂਦੀਪ

(ਭਾਰਤੀ ਉਪਮਹਾਦੀਪ ਤੋਂ ਰੀਡਿਰੈਕਟ)

ਭਾਰਤੀ ਉਪਮਹਾਂਦੀਪ ਏਸ਼ੀਆ ਦੇ ਦੱਖਣ ਵਿੱਚ, ਮੁੱਖ ਤੌਰ 'ਤੇ ਭਾਰਤੀ ਤਖਤੇ ਤੇ ਸਥਿਤ ਹਿੰਦ ਮਹਾਸਾਗਰ ਵੱਲ ਵਧੇ ਹੋਏ ਖੇਤਰ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ੍ਰੀਲੰਕਾ ਸ਼ਾਮਿਲ ਹਨ।[1] ਆਜ਼ਾਦੀ ਤੋਂ ਪਹਿਲਾਂ ਇਹ ਤਿੰਨੋਂ ਦੇਸ਼ ਇਤਹਾਸਕ ਤੌਰ 'ਤੇ ਸੰਯੁਕਤ ਸਨ ਅਤੇ ਬਰਤਾਨਵੀ ਭਾਰਤ ਦੇ ਹਿੱਸੇ ਸਨ। ਇਸ ਵਿੱਚ ਨੇਪਾਲ, ਭੂਟਾਨ ਅਤੇ ਟਾਪੂ ਦੇਸ਼ ਸ੍ਰੀ ਲੰਕਾ ਵੀ ਅਕਸਰ ਗਿਣ ਲਏ ਜਾਂਦੇ ਹਨ।[2][3] ਅੱਗੇ ਅਫਗਾਨਿਸਤਾਨ ਅਤੇ ਮਾਲਦੀਵ ਟਾਪੂ ਸਮੂਹ ਵੀ ਸ਼ਾਮਲ ਸਮਝੇ ਜਾ ਸਕਦੇ ਹਨ।[4][5] ਇਸ ਖੇਤਰ ਨੂੰ ਉਪ-ਮਹਾਦੀਪ ਇਸ ਲਈ ਕਿਹਾ ਜਾਂਦਾ ਹੈ ਕਿ ਇਹ ਭੂਗੋਲਿਕ ਗਿਆਨ ਭੂ-ਵਿਗਿਆਨ ਦੇ ਅਨੁਸਾਰ ਇਸ ਮਹਾਂਦੀਪ ਦੇ ਹੋਰ ਖੇਤਰਾਂ ਤੋਂ ਵੱਖ ਹੈ। ਇਸ ਦੇ ਅੰਦਰ, ਲੋਕਾਂ, ਭਾਸ਼ਾਵਾਂ ਅਤੇ ਧਰਮਾਂ ਦੀ ਵੱਡੀ ਵਿਵਿਧਤਾ ਮਿਲਦੀ ਹੈ।

ਭਾਰਤੀ ਉਪਮਹਾਂਦੀਪ
Geographical map of the Indian subcontinent.
ਖੇਤਰਫਲ44 ਲੱਖ ਕਿਮੀ2 (17 ਲੱਖ ਮੀਲ2)
ਅਬਾਦੀ~170 ਕਰੋੜ
ਵਾਸੀ ਸੂਚਕਉਪਮਹਾਂਦੀਪੀ

ਨਾਮਕਰਣਸੋਧੋ

ਹਵਾਲੇਸੋਧੋ

  1. "Indian subcontinent". New Oxford Dictionary of English (ISBN 0-19-860441-6) New York: Oxford University Press, 2001; p. 929: "the part of Asia south of the Himalayas which forms a peninsula extending into the Indian Ocean, between the Arabian Sea and the Bay of Bengal. Historically forming the whole territory of Greater India, the region is now divided between India, Pakistan and Bangladesh."
  2. "Indian subcontinent" > Geology and Geography. The Columbia Electronic Encyclopedia, 6th ed. Columbia University Press, 2003: "region, S central Asia, comprising the countries of Pakistan, India and Bangladesh and the Himalayan states of Nepal and Bhutan. Sri Lanka, an island off the southeastern tip of the Indian peninsula, is often considered a part of the subcontinent."
  3. Singh, Yash Pal (2008). Map Workbook. V K Publications. p. 4. ISBN 978-8189611835.
  4. Stephen Adolphe Wurm, Peter Mühlhäusler & Darrell T. Tryon, Atlas of languages of intercultural communication in the Pacific, Asia, and the Americas, pages 787, International Council for Philosophy and Humanistic Studies, Published by Walter de Gruyter, 1996, ISBN 3-11-013417-9
  5. Haggett, Peter (2001). Encyclopedia of World Geography (Vol. 1). Marshall Cavendish. p. 2710. ISBN 0-7614-7289-4.