ਭਾਰਤੀ ਕਮਿਊਨਿਸਟ ਪਾਰਟੀ

ਭਾਰਤੀ ਕਮਿਊਨਿਸਟ ਪਾਰਟੀ ਭਾਰਤ ਦਾ ਇੱਕ ਸਾਮਵਾਦੀ ਦਲ ਹੈ। ਇਸ ਦੀ ਬੁਨਿਆਦ ਦੇ ਸਮੇਂ ਬਾਰੇ ਮੱਤਭੇਦ ਹਨ[1] ਪਰ ਭਾਰਤੀ ਕਮਿਊਨਿਸਟ ਪਾਰਟੀ ਅਨੁਸਾਰ ਇਸ ਦੀ ਸਥਾਪਨਾ 26 ਦਸੰਬਰ 1925 ਨੂੰ ਮੇਰਠ ਵਿੱਚ ਹੋਈ ਸੀ।[2]

ਭਾਰਤੀ ਕਮਿਊਨਿਸਟ ਪਾਰਟੀ

ਨਿਊ ਏਜ ਇਸ ਦਲ ਦਾ ਹਫ਼ਤਾਵਾਰ ਅੰਗਰੇਜ਼ੀ ਤਰਜਮਾਨ ਹੈ। ਇਸ ਦਲ ਦਾ ਨੌਜਵਾਨ ਸੰਗਠਨ ਆਲ ਇੰਡੀਆ ਯੂਥ ਫ਼ੈਡਰੇਸ਼ਨ ਹੈ।

ਹਵਾਲੇਸੋਧੋ

ਪਾਰਟੀ ਦਾ ਨਾਮ ਗਲਤ ਲਿਖਿਆ ਗਿਆ ਹੈ। ਅਮਲ ਨਾਮ ਹੈ - ਭਾਰਤ ਦੀ ਕਮਿਊਨਿਸਟ ਪਾਰਟੀ (ਕਮਿਊਨਿਸਟ ਪਾਰਟੀ ਆਫ ਇੰਡਿਆ) ਨਾ ਕਿ ਇੰਡੀਅਨ ਕਮਿਊਨਿਸਟ ਪਾਰਟੀ। ਪਾਰਟੀ ਦਾ ਜਦ ਨਾਮ ਰੱਖਿਆ ਗਿਆ ਉਦੋਂ ਇਸ ਬਾਰੇ ਬਹਿਸ ਵੀ ਹੋਈ ਸੀ ਕਿ ''ਭਾਰਤ ਦੀ'' ਕਿਹਾ ਜਾਵੇ ਜਾਂ ''ਭਾਰਤੀ''?