ਭਾਰਤੀ ਸੰਵਿਧਾਨ ਦੇ ਗਿਆਰਵੇਂ ਭਾਗ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ ਸੰਬੰਧਾਂ ਬਾਰੇ ਦੱਸਿਆ ਗਿਆ ਹੈ। ਇਹ ਭਾਗ ਅਨੁਛੇਦ 245-263 ਤੱਕ ਹੈ।
ਅਧਿਆਇ I ਵਿੱਚ ਕੇਂਦਰ ਅਤੇ ਰਾਜਾਂ ਦੇ ਵਿਧਾਨਿਕ ਸਬੰਧਾਂ ਬਾਰੇ ਦੱਸਿਆ ਗਿਆ ਹੈ।