ਮਚਾਕੀ ਕਲਾਂ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1300ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 3400ਹੈ। ਇਸ ਪਿੰਡ ਦੇ ਵਿੱਚਡਾਕਘਰ ਵੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ ਸਾਦਿਕ ਸੜਕਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨਫਰੀਦਕੋਟ 11ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ ਸੋਧੋ