ਮਜੀਠਾ ਵਿਧਾਨਸਭਾ ਹਲਕਾ

ਮਜੀਠਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੈ ਇਸ ਦਾ ਹਲਕਾ ਨੰ 13 ਹੈ[1]

ਮਜੀਠਾ ਵਿਧਾਨਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਅੰਮ੍ਰਿਤਸਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ1957

ਵਿਧਾਇਕ ਸੂਚੀ ਸੋਧੋ

ਸਾਲ ਮੈਂਬਰ ਪਾਰਟੀ
2017 ਬਿਕਰਮਜੀਤ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ
2012 ਬਿਕਰਮਜੀਤ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ
2007 ਬਿਕਰਮਜੀਤ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ
2002 ਸਵਿੰਦਰ ਸਿੰਘ ਕੱਥੂਨੰਗਲ ਭਾਰਤੀ ਰਾਸ਼ਟਰੀ ਕਾਂਗਰਸ
2001(ਉਪ-ਚੋਣ) ਰਾਜ ਮੋਹਿੰਦਰ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ
1997 ਪ੍ਰਕਾਸ਼ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ

ਹਵਾਲੇ ਸੋਧੋ

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (help)