ਮਾਜਰੀ
ਮਾਜਰੀ ਭਾਰਤੀ ਪੰਜਾਬ (ਭਾਰਤ) ਦੇ ਲੁਧਿਆਣਾ ਜ਼ਿਲ੍ਹਾ ਦਾ ਇੱਕ ਪਿੰਡ ਹੈ। ਇਹ ਸਮਰਾਲਾ ਤੋਂ ਪਾਇਲ ਮੁੱਖ ਸਡ਼ਕ ਤੇ ਸਥਿਤ ਹੈ।ਇਸਦੇ ਨਾਲ ਲਗਦੇ ਪਿੰਡ ਘੁੰਗਰਾਲੀ ਰਾਜਪੂਤਾਂ, ਗੋਬਿੰਦਪੁਰਾ ,ਬੀਜਾ, ਕਿਸ਼ਨਪੁਰਾ,ਆਦਿ ਪਿੰਡ ਹਨ।
ਮਾਜਰੀ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਲੁਧਿਆਣਾ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ (ਗੁਰਮੁਖੀ) |
• Regional | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (IST) |
ਗੈਲਰੀ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |