ਮਾਜ਼ਾ ਨਹੀਂ ਮੋਇਆ
ਮਾਜ਼ਾ ਨਹੀਂ ਮੋਇਆ ਪੰਜਾਬੀ ਦੇ ਸਾਹਿਤ ਅਕਾਦਮੀ ਇਨਾਮ ਜੇਤੂ ਗਲਪਕਾਰ ਕਰਤਾਰ ਸਿੰਘ ਦੁੱਗਲ ਦੀ ਨਿੱਕੀ ਕਹਾਣੀ ਹੈ। ਇਹ 1970 ਵਿੱਚ ਪ੍ਰਕਾਸ਼ਿਤ ਇਸੇ ਨਾਮ ਦੇ ਕਹਾਣੀ ਸੰਗ੍ਰਹਿ ਵਿੱਚ ਸ਼ਾਮਲ ਹੈ।
"ਮਾਜ਼ਾ ਨਹੀਂ ਮੋਇਆ" | |
---|---|
ਲੇਖਕ ਕਰਤਾਰ ਸਿੰਘ ਦੁੱਗਲ | |
ਦੇਸ਼ | ਭਾਰਤ |
ਭਾਸ਼ਾ | ਪੰਜਾਬੀ |
ਵੰਨਗੀ | ਨਿੱਕੀ ਕਹਾਣੀ |
ਪ੍ਰਕਾਸ਼ਨ ਕਿਸਮ | ਪ੍ਰਿੰਟ |