ਮਾਨ ਸਿੰਘ ਵਾਲਾ
ਮਾਨ ਸਿੰਘ ਵਾਲਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਮੁਕਤਸਰ ਦਾ ਇੱਕ ਪਿੰਡ ਹੈ।[1] ਇਹ ਪਿੰਡ ਸ੍ਰੀ ਮੁਕਤਸਰ ਸਾਹਿਬ ਤੋਂ ਕਰੀਬ 25 ਕਿਲੋਮੀਟਰ ਦੂਰ ਮੁਕਤਸਰ-ਫਿਰੋਜ਼ਪੁਰ ਮੁੱਖ ਮਾਰਗ ਉਪਰ ਸਥਿਤ ਹੈ ![2]
ਮਾਨ ਸਿੰਘ ਵਾਲਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਸ੍ਰੀ ਮੁਕਤਸਰ ਸਾਹਿਬ |
ਬਲਾਕ | ਮੁਕਤਸਰ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਸ੍ਰੀ ਮੁਕਤਸਰ ਸਾਹਿਬ |
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |