ਮੀਆਂ ਮੀਰ
ਸਾਈਂ ਮੀਆਂ ਮੀਰ ਮੁਹੰਮਦ ਸਾਹਿਬ (ਅੰਦਾਜ਼ਨ 1550 – 11 ਅਗਸਤ 1635), ਮੀਆਂ ਮੀਰ ਵਜੋ ਪ੍ਰਸਿੱਧ ਸੂਫੀ ਸੰਤ ਸਨ। ਉਹ ਲਾਹੌਰ, ਖਾਸ ਧਰਮਪੁਰਾ (ਅੱਜ ਪਾਕਿਸਤਾਨ) ਵਿੱਚ ਰਹਿੰਦੇ ਸਨ। ਉਹ ਖਲੀਫ਼ਾ ਉਮਰ ਇਬਨ ਅਲ-ਖੱਤਾਬ ਦੇ ਸਿਧੇ ਉੱਤਰ-ਅਧਿਕਾਰੀ ਸਨ। ਉਹ ਸੂਫ਼ੀਆਂ ਦੇ ਕਾਦਰੀ ਫ਼ਿਰਕੇ ਨਾਲ ਸਬੰਧਤ ਸਨ।[1] ਉਹ ਮੁਗਲ ਬਾਦਸ਼ਾਹ ਸ਼ਾਹ ਜਹਾਨ ਦੇ ਸਭ ਤੋਂ ਵੱਡੇ ਪੁੱਤਰ, ਦਾਰਾ ਸਿਕੋਹ ਦੇ ਮੁਰਸਦ ਹੋਣ ਨਾਤੇ ਬਹੁਤ ਮਸ਼ਹੂਰ ਸਨ।

ਦਾਰਾ ਸਿਕੋਹ (ਮੀਆਂ ਮੀਰ ਅਤੇ ਮੁੱਲਾ ਸ਼ਾਹ ਬਦਖਸ਼ੀ ਨਾਲ), ਅੰਦਾਜ਼ਨ 1635
ਮੀਆਂ ਮੀਰ ਅਤੇ ਬਾਦਸ਼ਾਹ ਜਹਾਂਗੀਰਸੋਧੋ
ਮੀਆਂ ਮੀਰ ਅਤੇ ਗੁਰੂ ਸਾਹਿਬਾਨਸੋਧੋ
ਹਰਿਮੰਦਰ ਸਾਹਿਬ ਦੀ ਨੀਂਹਸੋਧੋ
ਸ੍ਰੀ ਗੁਰੁ ਅਰਜਨ ਦੇਵ ਜੀ ਨੇ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੂੰ ਅੰਮ੍ਰਿਤਸਰ ਬੁਲਾ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ 3 ਜਨਵਰੀ 1588 ਈਸਵੀ ਨੂੰ ਸਾਈਂ ਮੀਆਂ ਮੀਰ ਜੀ ਦੇ ਹੱਥੋਂ ਰਖਵਾਈ ਸੀ।[1][2]