ਪੈਸਾ
(ਮੁੱਦਰਾ ਤੋਂ ਮੋੜਿਆ ਗਿਆ)
ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਹਨਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।[1]
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |