ਮੱਕੀ ਦੀ ਰੋਟੀ ਮੱਕੀ ਦੇ ਆਟੇ ਨਾਲ ਬਣੀ ਹੁੰਦੀ ਹੈ। ਜੋ ਕੀ ਪਾਕਿਸਤਾਨ ਅਤੇ ਭਾਰਤ ਦੇ ਪੰਜਾਬ ਵਾਲੀ ਥਾਂ ਤੇ ਖਾਦੀ ਜਾਂਦੀ ਹੈ। ਬਾਕੀ ਦੱਖਣੀ ਏਸ਼ੀਆਈ ਪਕਵਾਨ ਦੀ ਤਰਾਂ ਇਸ ਨੂੰ ਵੀ ਤਵੇ ਤੇ ਬਣਾਇਆ ਜਾਂਦਾ ਹੈ। ਇਸਨੂੰ ਜਿਆਦਾਤਰ ਸਰੋਂ ਦੇ ਸਾਗ ਨਾਲ ਖਾਧੀ ਜਾਦੀ ਹੈਂ। ਇਹ ਜਿਆਦਾਤਰ ਠੰਢ ਦੇ ਮੌਸਮ ਵਿਚ ਖਾਧੀ ਜਾਦੀ ਹੈਂ। ਜੇ ਇਸਦੇ ਵਿਚ ਮੂਲੀ ਤੇ ਮੇਥੀ ਮਿਲਾ ਕੇ ਬਣਾਇਆ ਜਾਵੇ ਤਾ ਇਸਦਾ ਸਵਾਦ ਹੋਰ ਵੀ ਵੱਧ ਜਾਦਾਂ ਹੈਂ।[1]

ਮੱਕੀ ਦੀ ਰੋਟੀ
Makki Di Roti.JPG
ਮੱਕੀ ਦੀ ਰੋਟੀ
ਸਰੋਤ
ਸੰਬੰਧਿਤ ਦੇਸ਼ਭਾਰਤ
ਖਾਣੇ ਦਾ ਵੇਰਵਾ
ਮੁੱਖ ਸਮੱਗਰੀਮੱਕੀ ਦਾ ਆਟਾ


ਹਵਾਲੇਸੋਧੋ