ਯੁਵਰਾਜ ਸਿੰਘ
ਯੁਵਰਾਜ ਸਿੰਘ (ਉਚਾਰਨ (ਮਦਦ·ਫ਼ਾਈਲ)) (ਜਨਮ 12 ਦਸੰਬਰ 1981) ਇੱਕ ਭਾਰਤੀ ਅੰਤਰ-ਰਾਸ਼ਟਰੀ ਕ੍ਰਿਕਟ ਖਿਡਾਰੀ ਹੈ, ਜੋ ਕਿ ਆਲ-ਰਾਊਂਡਰ ਵਜੋਂ ਖੇਡਦਾ ਹੈ। ਯੁਵਰਾਜ ਇੱਕ ਖੱਬੂ ਬੱਲੇਬਾਜ਼ ਅਤੇ ਖੱਬੂ-ਗੇਂਦਬਾਜ਼ ਹੈ। ਯੁਵਰਾਜ ਸਿੰਘ ਇੱਕ ਪੰਜਾਬੀ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਯੂਵੀ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ, ਤੇਜ਼ ਗੇਂਦਬਾਜ਼ ਅਤੇ ਪੰਜਾਬੀ ਸਿਨੇਮਾ ਦੇ ਅਦਾਕਾਰ ਯੋਗਰਾਜ ਸਿੰਘ ਦਾ ਪੁੱਤਰ ਹੈ।[1][2][3][4][5] ਯੁਵਰਾਜ ਸਿੰਘ ਸੰਨ 2000 ਤੋਂ ਭਾਰਤੀ ਕ੍ਰਿਕਟ ਟੀਮ ਦਾ ਮੈਂਬਰ ਹੈ ਅਤੇ ਉਸਨੇ ਆਪਣਾ ਪਹਿਲਾ ਟੈਸਟ ਮੈਚ ਅਕਤੂਬਰ, 2003 ਵਿੱਚ ਖੇਡਿਆ। ਯੂਵੀ 2007-2008 ਦੌਰਾਨ ਇੱਕ ਦਿਨਾ ਮੈਚਾਂ ਵਿੱਚ ਸਾਬਕਾ ਕਪਤਾਨ ਵੀ ਰਿਹਾ। ਯੁਵਰਾਜ ਸਿੰਘ ਨੂੰ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2011 ਵਿੱਚ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਨ ਆਫ ਦ ਟੂਰਨਾਮੈਂਟ ਵੀ ਚੁਣਿਆ ਗਿਆ ਅਤੇ '2007 ਆਈਸੀਸੀ ਵਿਸ਼ਵ ਟਵੰਟੀ-ਟਵੰਟੀ ਕੱਪ' ਵਿੱਚ ਵੀ ਉਸਦਾ ਬਹੁਤ ਅਹਿਮ ਯੋਗਦਾਨ ਸੀ।[6] ਇਸ ਤਰ੍ਹਾਂ ਦੋਵੇਂ ਹੀ ਟੂਰਨਾਮੈਂਟ ਭਾਰਤ ਨੇ ਜਿੱਤੇ ਸਨ।
2007 ਵਿਸ਼ਵ ਕੱਪ ਟਵੰਟੀ-ਟਵੰਟੀ ਦੌਰਾਨ ਇੰਗਲੈਂਡ ਵਿਰੁੱਧ ਹੋਏ ਮੈਚ ਵਿੱਚ ਸਟੂਅਰਟ ਬਰੌਡ ਦੇ ਓਵਰ ਵਿੱਚ ਲਗਾਤਾਰ 6 ਗੇਂਦਾਂ ਤੇ 6 ਛਿੱਕੇ ਲਗਾ ਕੇ ਯੁਵਰਾਜ ਨੇ ਵਿਸ਼ਵ ਕ੍ਰਿਕਟ ਨੂੰ ਇੱਕਦਮ ਹੈਰਾਨ ਕਰ ਦਿੱਤਾ। ਦੋ ਟੈਸਟ ਟੀਮਾਂ ਲਈ ਇੱਕ-ਦੂਜੇ ਵਿਰੁੱਧ ਇਹ ਅੱਜ ਵੀ ਵਿਸ਼ਵ ਰਿਕਾਰਡ ਹੈ। ਇਸ ਤੋਂ ਇਲਾਵਾ ਟਵੰਟੀ-ਟਵੰਟੀ ਕ੍ਰਿਕਟ ਵਿੱਚ ਸਭ ਤੋਂ ਤੇਜ਼ 50 ਦੌੜਾਂ ਬਣਾਉਣ ਦਾ ਵਿਸ਼ਵ ਰਿਕਾਰਡ ਵੀ ਯੁਵਰਾਜ ਸਿੰਘ ਦੇ ਨਾਂਮ ਹੈ। ਯੂਵੀ ਨੇ 2007 ਵਿੱਚ ਇੰਗਲੈਂਡ ਵਿਰੁੱਧ ਸਿਰਫ 12 ਗੇਂਦਾਂ 'ਤੇ 50 ਦੌੜਾਂ ਬਣਾ ਕੇ ਇਹ ਰਿਕਾਰਡ ਆਪਣੇ ਨਾਮ ਕੀਤਾ ਸੀ।
ਨਿੱਜੀ ਜਾਣਕਾਰੀ | ||||||||||||||||||||||||||||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਜਨਮ | ਚੰਡੀਗੜ੍ਹ, ਭਾਰਤ | 12 ਦਸੰਬਰ 1981|||||||||||||||||||||||||||||||||||||||||||||||||||||||||||||||||
ਛੋਟਾ ਨਾਮ | ਯੂਵੀ | |||||||||||||||||||||||||||||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਖੱਬੂ-ਬੱਲੇਬਾਜ | |||||||||||||||||||||||||||||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਖੱਬੇ-ਹੱਥੀਂ (ਅਰਥਡੌਕਸ) | |||||||||||||||||||||||||||||||||||||||||||||||||||||||||||||||||
ਭੂਮਿਕਾ | ਆਲ-ਰਾਊਂਡਰ (ਹਰਫਨਮੌਲਾ) | |||||||||||||||||||||||||||||||||||||||||||||||||||||||||||||||||
ਪਰਿਵਾਰ | ਹੈਜ਼ਲ ਕੀਚ (ਪਤਨੀ 2016-) ਯੋਗਰਾਜ ਸਿੰਘ (ਪਿਤਾ) ਸ਼ਬਨਮ ਸਿੰਘ (ਮਾਤਾ) | |||||||||||||||||||||||||||||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 247) | 16 ਅਕਤੂਬਰ 2003 ਬਨਾਮ ਨਿਊਜ਼ੀਲੈਂਡ | |||||||||||||||||||||||||||||||||||||||||||||||||||||||||||||||||
ਆਖ਼ਰੀ ਟੈਸਟ | 9 ਦਸੰਬਰ 2012 ਬਨਾਮ ਇੰਗਲੈਂਡ | |||||||||||||||||||||||||||||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 134) | 3 ਅਕਤੂਬਰ 2000 ਬਨਾਮ ਕੀਨੀਆ | |||||||||||||||||||||||||||||||||||||||||||||||||||||||||||||||||
ਆਖ਼ਰੀ ਓਡੀਆਈ | 11 ਦਸੰਬਰ 2013 ਬਨਾਮ ਦੱਖਣੀ ਅਫ਼ਰੀਕਾ | |||||||||||||||||||||||||||||||||||||||||||||||||||||||||||||||||
ਓਡੀਆਈ ਕਮੀਜ਼ ਨੰ. | 12 | |||||||||||||||||||||||||||||||||||||||||||||||||||||||||||||||||
ਪਹਿਲਾ ਟੀ20ਆਈ ਮੈਚ (ਟੋਪੀ 15) | 13 ਸਤੰਬਰ 2007 ਬਨਾਮ ਸਕਾਟਲੈਂਡ | |||||||||||||||||||||||||||||||||||||||||||||||||||||||||||||||||
ਆਖ਼ਰੀ ਟੀ20ਆਈ | 27 ਮਾਰਚ 2016 ਬਨਾਮ ਆਸਟਰੇਲੀਆ | |||||||||||||||||||||||||||||||||||||||||||||||||||||||||||||||||
ਘਰੇਲੂ ਕ੍ਰਿਕਟ ਟੀਮ ਜਾਣਕਾਰੀ | ||||||||||||||||||||||||||||||||||||||||||||||||||||||||||||||||||
ਸਾਲ | ਟੀਮ | |||||||||||||||||||||||||||||||||||||||||||||||||||||||||||||||||
1996–ਵਰਤਮਾਨ | ਪੰਜਾਬ ਕ੍ਰਿਕਟ ਟੀਮ | |||||||||||||||||||||||||||||||||||||||||||||||||||||||||||||||||
2003 | ਯਾਰਕਸ਼ਿਰ | |||||||||||||||||||||||||||||||||||||||||||||||||||||||||||||||||
2008–2010 | ਕਿੰਗਜ਼ XI ਪੰਜਾਬ | |||||||||||||||||||||||||||||||||||||||||||||||||||||||||||||||||
2011–2013 | ਪੂਨੇ ਵਾਰੀਅਰਜ ਇੰਡੀਆ | |||||||||||||||||||||||||||||||||||||||||||||||||||||||||||||||||
2014 | ਰੌਇਲ ਚੈਲੇਂਜਰਜ਼ ਬੰਗਲੌਰ | |||||||||||||||||||||||||||||||||||||||||||||||||||||||||||||||||
2015 | ਦਿੱਲੀ ਡੇਅਰਡੈਵਿਲਜ਼ | |||||||||||||||||||||||||||||||||||||||||||||||||||||||||||||||||
2016–ਵਰਤਮਾਨ | ਸਨਰਾਈਜ਼ਰਜ ਹੈਦਰਾਬਾਦ (ਟੀਮ ਨੰ. 12) | |||||||||||||||||||||||||||||||||||||||||||||||||||||||||||||||||
ਖੇਡ-ਜੀਵਨ ਅੰਕੜੇ | ||||||||||||||||||||||||||||||||||||||||||||||||||||||||||||||||||
| ||||||||||||||||||||||||||||||||||||||||||||||||||||||||||||||||||
ਸਰੋਤ: ਈਐੱਸਪੀਐੱਨ ਕ੍ਰਿਕਇੰਫ਼ੋ, 26 ਜਨਵਰੀ 2016 |
ਖੇਡਣ ਦਾ ਢੰਗ
ਸੋਧੋਯੁਵਰਾਜ ਸਿੰਘ ਇੱਕ ਖੱਬੂ ਬੱਲੇਬਾਜ਼ ਹੈ ਪਰੰਤੂ ਉਹ ਗੇਂਦਬਾਜ਼ੀ ਵੀ ਕਰ ਲੈਂਦਾ ਹੈ। ਯੂਵੀ ਆਕਰਾਮਕ ਕ੍ਰਿਕਟ ਖੇਡਦਾ ਹੈ।[7] ਉਹ ਤੇਜ਼ ਗੇਂਦਬਾਜ਼ੀ ਵਿਰੁੱਧ ਬਹੁਤ ਵਧੀਆ ਖੇਡਦਾ ਹੈ। ਯੁਵਰਾਜ ਸਿੰਘ ਨੂੰ ਉਸਦੇ ਜਿਆਦਾ ਛੱਕੇ ਲਗਾਉਣ ਕਰਕੇ 'ਸਿਕਸਰ ਕਿੰਗ' ਵੀ ਕਿਹਾ ਜਾਂਦਾ ਹੈ। ਯੁਵਰਾਜ ਸਿੰਘ ਆਮ ਤੌਰ ਤੇ ਮੱਧ (ਮਿਡਲ ਔਡਰ) ਵਿੱਚ ਬੱਲੇਬਾਜ਼ੀ ਲਈ ਉੱਤਰਦਾ ਹੈ। ਯੂਵੀ ਜਿਆਦਾਤਰ 'ਪੁਆਇੰਟ' ਤੇ ਫੀਲਡਿੰਗ ਕਰਦਾ ਹੈ ਅਤੇ ਉਹ ਚੋਟੀ ਦੇ ਫੀਲਡਰਾਂ ਵਿੱਚ ਗਿਣਿਆ ਜਾਂਦਾ ਹੈ।
ਸਵੈ-ਜੀਵਨੀ
ਸੋਧੋ'ਦ ਟੈਸਟ ਆਫ਼ ਮਾਈ ਲਾਈਫ਼'- ਕ੍ਰਿਕਟ ਤੋਂ ਕੈਂਸਰ ਅਤੇ ਵਾਪਸੀ।
ਨਿੱਜੀ ਜ਼ਿੰਦਗੀ
ਸੋਧੋ12 ਨਵੰਬਰ 2016 ਨੂੰ ਯੁਵਰਾਜ ਦੀ ਮੰਗਣੀ ਹੈਜ਼ਲ ਕੀਚ ਨਾਲ ਹੋ ਗਈ ਸੀ ਅਤੇ ਇਸ ਤੋਂ ਬਾਅਦ 30 ਨਵੰਬਰ 2016 ਨੂੰ ਇਹ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝ ਗਏ ਸਨ।
ਬਾਹਰੀ ਕੜੀਆਂ
ਸੋਧੋ- ਯੁਵਰਾਜ ਦੀ ਟਵਿੱਟਰ ਪ੍ਰੋਫਾਈਲ
- ਯੁਵਰਾਜ ਸਿੰਘ ਦੀ ਫੇਸਬੁੱਕ ਪ੍ਰੋਫਾਈਲ
- ਯੁਵਰਾਜ ਸਿੰਘ Archived 2015-04-18 at the Wayback Machine. ਦਾ ਵਿਸਡਨ ਤੇ ਪ੍ਰੋਫਾਈਲ ਪੇਜ
- ਯੁਵਰਾਜ ਸਿੰਘ Archived 2007-11-26 at the Wayback Machine.
ਹਵਾਲੇ
ਸੋਧੋ- ↑ "My son has come back as a winner, says Yuvraj Singh's father". NDTV.com. 6 February 2012. Archived from the original on 11 ਅਪ੍ਰੈਲ 2012. Retrieved 9 April 2012.
{{cite web}}
: Check date values in:|archive-date=
(help); Unknown parameter|dead-url=
ignored (|url-status=
suggested) (help) - ↑ "Dad's the way - Hindustan Times". Archived from the original on 2013-08-21. Retrieved 2016-03-14.
{{cite web}}
: More than one of|archivedate=
and|archive-date=
specified (help); More than one of|archiveurl=
and|archive-url=
specified (help); Unknown parameter|dead-url=
ignored (|url-status=
suggested) (help) - ↑ Yes, you can, Yuvraj's mother ahead of his T20 comeback : Cricket, News - India Today
- ↑ "For the kin of cricketers, win yet to sink in". TheHindu. 6 April 2011. Retrieved 9 April 2011.
- ↑ "'Yuvraj treats Arpita like his sister'". The times of India. 6 February 2012. Archived from the original on 16 ਅਕਤੂਬਰ 2013. Retrieved 9 April 2012.
{{cite web}}
: More than one of|archivedate=
and|archive-date=
specified (help); More than one of|archiveurl=
and|archive-url=
specified (help); Unknown parameter|dead-url=
ignored (|url-status=
suggested) (help) - ↑ http://m.timesofindia.com/sports/icc-world-t20-2016/top-stories/The-best-of-Yuvraj-Singh-at-ICC-events/articleshow/51388505.cms
- ↑ Vasu, Anand. "Born again". Cricinfo. Retrieved 5 February 2007.