ਰਣ ਸਿੰਘ ਵਾਲਾ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਰਣ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਰਣ ਸਿੰਘ ਵਾਲਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਰਣ ਸਿੰਘ ਵਾਲਾ
ਸੋਧੋਪਿੰਡ ਰਣ ਸਿੰਘ ਵਾਲਾਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2900ਹੈ। ਇਸ ਪਿੰਡ ਦੇਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੋਂ 5ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 8 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |