ਲਿਖਾਰੀ
ਉਹ ਵਿਅਕਤੀ ਜੋ ਵਿਚਾਰਾਂ ਦਾ ਸੰਚਾਰ ਕਰਨ ਅਤੇ ਸਾਹਿਤਕ ਰਚਨਾਵਾਂ ਤਿਆਰ ਕਰਨ ਲਈ ਲਿਖਤੀ ਸ਼ਬਦਾਂ ਦੀ ਵਰਤੋਂ ਕਰਦਾ ਹੈ
ਲਿਖਾਰੀ ਜਾਂ ਲੇਖਕ ਉਹ ਮਨੁੱਖ ਹੁੰਦਾ ਹੈ ਜੋ ਕਿਸੇ ਨਾ ਕਿਸੇ ਤਰ੍ਹਾਂ ਦੀ ਸਾਹਿਤਕ (ਨਾਵਲ, ਕਹਾਣੀ, ਕਵਿਤਾ, ਨਾਟਕ, ਆਦਿ) ਜਾਂ ਗ਼ੈਰ-ਗ਼ਲਪੀ (ਨਿਬੰਧ, ਸਫ਼ਰਨਾਮਾ, ਜੀਵਨੀ, ਸਵੈ-ਜੀਵਨੀ) ਲਿਖਤ ਦੀ ਸਿਰਜਣਾ ਕਰਦਾ ਹੈ।
Occupation | |
---|---|
ਸਰਗਰਮੀ ਖੇਤਰ | ਸਾਹਿਤ |
ਵਰਣਨ | |
ਕੁਸ਼ਲਤਾ | ਭਾਸ਼ਾ ਦੀ ਮੁਹਾਰਤ, ਵਿਆਕਰਣ, ਸਾਖਰਤਾ |
ਸੰਬੰਧਿਤ ਕੰਮ | ਪੱਤਰਕਾਰ, ਨਾਵਲਕਾਰ, ਕਵੀ |
ਨਿਪੁੰਨ ਲੇਖਕ ਭਾਸ਼ਾ ਦੀ ਵਰਤੋਂ ਖ਼ਿਆਲਾਂ ਅਤੇ ਬਿੰਬਾਂ ਨੂੰ ਪੇਸ਼ ਕਰਨ ਲਈ ਵਰਤਦੇ ਹਨ। ਇਹ ਲੇਖਕ ਦੀ ਰਚਨਾ ਸਮਾਜ ਦੀ ਸੱਭਿਆਚਾਰਕ ਸਮੱਗਰੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀ ਹੈ।[1]
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |